HomeDeshSidhu Mooosewala Brother: ਮੂਸੇਵਾਲਾ ਦੇ ਛੋਟੇ ਭਰਾ ਦੀ ਪੱਗ ਪਾਏ ਹੋਏ ਦੀ... Deshlatest NewsPanjab Sidhu Mooosewala Brother: ਮੂਸੇਵਾਲਾ ਦੇ ਛੋਟੇ ਭਰਾ ਦੀ ਪੱਗ ਪਾਏ ਹੋਏ ਦੀ ਤਸਵੀਰ ਆਈ ਸਾਹਮਣੇ By admin November 8, 2024 0 25 Share FacebookTwitterPinterestWhatsApp Punjabi ਗਾਇਕ Sidhu Mooosewala ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜੇ ਵੀ ਉਨ੍ਹਾਂ ਦੇ ਫੈਨਜ਼ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ। ਇਹੀ ਕਾਰਨ ਹੈ ਕੀ ਜਦੋਂ ਵੀ ਪਰਿਵਾਰ ਵੱਲੋਂ ਉਨ੍ਹਾਂ ਦੇ ਸ਼ੋਸਲ ਮੀਡੀਆ ਅਕਾਊਂਟ ਤੋਂ ਕੋਈ ਗੀਤ ਸ਼ੇਅਰ ਕੀਤਾ ਜਾਂਦਾ ਹੈ ਤਾਂ ਉਹ ਪਹਿਲਾਂ ਵਾਂਗ ਹੀ ਸੁਪਰ-ਡੁਪਰ ਹਿੱਟ ਹੋ ਜਾਂਦਾ ਹੈ। ਭਾਵੇਂ ਗਾਇਕ ਸ਼ਰੀਰਕ ਤੌਰ ਤੇ ਸਾਡੇ ਵਿੱਚ ਮੌਜੂਦ ਨਹੀਂ ਹਨ ਪਰ ਫੈਨਜ਼ ਦੇ ਦਿਲਾਂ ਵਿੱਚ ਅੱਜ ਵੀ ਉਨ੍ਹਾਂ ਲਈ ਉਨ੍ਹਾਂ ਹੀ ਪਿਆਰ ਅਤੇ ਸਤਿਕਾਰ ਹੈ। ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਨੇ ਇਕ ਬਹੁਤ ਵੱਡਾ ਕਦਮ ਚੁੱਕਿਆ ਸੀ। ਉਨ੍ਹਾਂ ਦੀ ਮਾਤਾ ਨੇ ਤਕਰੀਬਨ 60 ਸਾਲ ਦੀ ਉੱਮਰ ਵਿੱਚ IVF ਦੀ ਮਦਦ ਨਾਲ ਸਿੱਧੂ ਦੇ ਛੋਟੇ ਭਰਾ ਨੂੰ ਜਨਮ ਦਿੱਤਾ ਸੀ। ਪਰਿਵਾਰ ਨੇ ਇਹ ਖੁਸ਼ਖ਼ਬਰੀ ਜਦੋਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਤਾਂ ਸਾਰਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਫੈਨਜ਼ ਸਿੱਧੂ ਦੇ ਛੋਟੇ ਭਰਾ ਦਾ ਚਿਹਰਾ ਦੇਖਣ ਲਈ ਕਾਫੀ ਉਤਾਵਲੇ ਸਨ। ਹੁਣ ਵੀਰਵਾਰ ਰਾਤ ਨੂੰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਪਰਿਵਾਰ ਵੱਲੋਂ ਮੂਸੇਵਾਲਾ ਦੇ ਛੋਟੇ ਭਰਾ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਤਸਵੀਰ ਦੇ ਨਾਲ ਪਰਿਵਾਰ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ ਨਾਲ ਹੀ ਉਨ੍ਹਾਂ ਨੇ ਕਾਫੀ ਭਾਵੁਕ ਕਰਨ ਵਾਲਾ ਕੈਪਸ਼ਨ ਵੀ ਲਿਖਿਆ ਹੈ। ਵੀਡੀਓ ਸਿੱਧੂ ਮੂਸੇਵਾਲਾ ਦੀਆਂ ਆਪਣੇ ਪਰਿਵਾਰ ਨਾਲ ਤਸਵੀਰਾਂ ਅਤੇ ਨਾਲ ਹੀ ਨਿੱਕੇ ਮੂਸੇਵਾਲਾ ਦੀਆਂ ਤਸਵੀਰਾਂ ਨੂੰ ਮਿਲਾ ਕੇ ਬਣਾਈ ਗਈ ਹੈ। ਕੈਪਸ਼ਨ ਵਿੱਚ ਲਿਖਿਆ ਹੈ- ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ, ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਵਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋਂ ਦੀਦਾਰ ਕਰ ਰਹੇ ਹਾਂ ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ। ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟਸ ਰਾਹੀਂ ਉਨ੍ਹਾਂ ਦੇ ਪਸੰਦੀਦਾ ਗਾਇਕ ਨੂੰ ਯਾਦ ਕਰ ਰਹੇ ਹਨ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜੇ ਵੀ ਉਨ੍ਹਾਂ ਦੇ ਫੈਨਜ਼ ਉਨ੍ਹਾਂ ਨੂੰ ਭੁੱਲ ਨਹੀਂ ਸਕੇ ਹਨ। ਇਹੀ ਕਾਰਨ ਹੈ ਕੀ ਜਦੋਂ ਵੀ ਪਰਿਵਾਰ ਵੱਲੋਂ ਉਨ੍ਹਾਂ ਦੇ ਸ਼ੋਸਲ ਮੀਡੀਆ ਅਕਾਊਂਟ ਤੋਂ ਕੋਈ ਗੀਤ ਸ਼ੇਅਰ ਕੀਤਾ ਜਾਂਦਾ ਹੈ ਤਾਂ ਉਹ ਪਹਿਲਾਂ ਵਾਂਗ ਹੀ ਸੁਪਰ-ਡੁਪਰ ਹਿੱਟ ਹੋ ਜਾਂਦਾ ਹੈ। ਭਾਵੇਂ ਗਾਇਕ ਸ਼ਰੀਰਕ ਤੌਰ ਤੇ ਸਾਡੇ ਵਿੱਚ ਮੌਜੂਦ ਨਹੀਂ ਹਨ ਪਰ ਫੈਨਜ਼ ਦੇ ਦਿਲਾਂ ਵਿੱਚ ਅੱਜ ਵੀ ਉਨ੍ਹਾਂ ਲਈ ਉਨ੍ਹਾਂ ਹੀ ਪਿਆਰ ਅਤੇ ਸਤਿਕਾਰ ਹੈ। ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਨੇ ਇਕ ਬਹੁਤ ਵੱਡਾ ਕਦਮ ਚੁੱਕਿਆ ਸੀ। ਉਨ੍ਹਾਂ ਦੀ ਮਾਤਾ ਨੇ ਤਕਰੀਬਨ 60 ਸਾਲ ਦੀ ਉੱਮਰ ਵਿੱਚ IVF ਦੀ ਮਦਦ ਨਾਲ ਸਿੱਧੂ ਦੇ ਛੋਟੇ ਭਰਾ ਨੂੰ ਜਨਮ ਦਿੱਤਾ ਸੀ। ਪਰਿਵਾਰ ਨੇ ਇਹ ਖੁਸ਼ਖ਼ਬਰੀ ਜਦੋਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਤਾਂ ਸਾਰਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਫੈਨਜ਼ ਸਿੱਧੂ ਦੇ ਛੋਟੇ ਭਰਾ ਦਾ ਚਿਹਰਾ ਦੇਖਣ ਲਈ ਕਾਫੀ ਉਤਾਵਲੇ ਸਨ। ਹੁਣ ਵੀਰਵਾਰ ਰਾਤ ਨੂੰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਪਰਿਵਾਰ ਵੱਲੋਂ ਮੂਸੇਵਾਲਾ ਦੇ ਛੋਟੇ ਭਰਾ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਤਸਵੀਰ ਦੇ ਨਾਲ ਪਰਿਵਾਰ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ ਨਾਲ ਹੀ ਉਨ੍ਹਾਂ ਨੇ ਕਾਫੀ ਭਾਵੁਕ ਕਰਨ ਵਾਲਾ ਕੈਪਸ਼ਨ ਵੀ ਲਿਖਿਆ ਹੈ। ਵੀਡੀਓ ਸਿੱਧੂ ਮੂਸੇਵਾਲਾ ਦੀਆਂ ਆਪਣੇ ਪਰਿਵਾਰ ਨਾਲ ਤਸਵੀਰਾਂ ਅਤੇ ਨਾਲ ਹੀ ਨਿੱਕੇ ਮੂਸੇਵਾਲਾ ਦੀਆਂ ਤਸਵੀਰਾਂ ਨੂੰ ਮਿਲਾ ਕੇ ਬਣਾਈ ਗਈ ਹੈ। ਕੈਪਸ਼ਨ ਵਿੱਚ ਲਿਖਿਆ ਹੈ- ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ, ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਵਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋਂ ਦੀਦਾਰ ਕਰ ਰਹੇ ਹਾਂ ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ। ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟਸ ਰਾਹੀਂ ਉਨ੍ਹਾਂ ਦੇ ਪਸੰਦੀਦਾ ਗਾਇਕ ਨੂੰ ਯਾਦ ਕਰ ਰਹੇ ਹਨ। Share FacebookTwitterPinterestWhatsApp Previous articlePunjab‘ਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ: CM ਮਾਨ ਤੇ Kejriwal ਰਹਿਣਗੇ ਮੌਜੂਦ, 4 ਜ਼ਿਲ੍ਹਿਆਂ ਦੇ ਸਰਪੰਚ ਬਾਅਦ ‘ਚ ਚੁੱਕਣਗੇ ਸਹੁੰNext articleਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 4 ਪਿਸਤੌਲਾਂ ਸਮੇਤ ਇੱਕ ਗਲਾਕ ਬਰਾਮਦ adminhttps://punjabbuzz.com/Punjabi RELATED ARTICLES Desh Bangladesh ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਦਰਮਿਆਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ November 28, 2024 Desh IPL 2025 ‘ਚ Arshdeep Singh ਦੀ ਇੱਕ ਗੇਂਦ ਸੁੱਟਣ ਦੀ ਕੀਮਤ ਕਿੰਨੀ November 28, 2024 Desh Bageshwar Dham ਦੀ Sanatan Hindu ਪਦਯਾਤਰਾ ‘ਚ ਸ਼ਾਮਲ ਹੋਏ Sanjay Dutt November 28, 2024 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Bangladesh ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਦਰਮਿਆਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ November 28, 2024 IPL 2025 ‘ਚ Arshdeep Singh ਦੀ ਇੱਕ ਗੇਂਦ ਸੁੱਟਣ ਦੀ ਕੀਮਤ ਕਿੰਨੀ November 28, 2024 Bageshwar Dham ਦੀ Sanatan Hindu ਪਦਯਾਤਰਾ ‘ਚ ਸ਼ਾਮਲ ਹੋਏ Sanjay Dutt November 28, 2024 ਦਸੰਬਰ ਤੋਂ ਪਹਿਲਾਂ ਹੋਵੇਗੀ ਪੰਚਾਇਤਾਂ ਦੀ ਮੀਟਿੰਗ, ਵਿਭਾਗ ਨੇ ਨੋਟਿਸ ਜਾਰੀ ਕਰ ਦਿੱਤੇ ਆਦੇਸ਼ November 28, 2024 Load more Recent Comments