HomeDeshBarnala Updates: ਬਰਨਾਲਾ ਵਿੱਚ ਰੁਝਾਨਾਂ ਵਿੱਚ ਕਾਂਗਰਸ ਅੱਗੇ, ਕਾਲਾ ਢਿੱਲੋਂ ਨੂੰ ਮਿਲੇ... Deshlatest NewsPanjabRajniti Barnala Updates: ਬਰਨਾਲਾ ਵਿੱਚ ਰੁਝਾਨਾਂ ਵਿੱਚ ਕਾਂਗਰਸ ਅੱਗੇ, ਕਾਲਾ ਢਿੱਲੋਂ ਨੂੰ ਮਿਲੇ ਕਰੀਬ 12 ਹਜ਼ਾਰ ਵੋਟ By admin November 23, 2024 0 280 Share FacebookTwitterPinterestWhatsApp ਬਰਨਾਲਾ ਦੀ ਵਿਧਾਨ ਸਭਾ ਸੀਟ ਤੇ ਮੁਕਾਬਲਾ ਫ਼ਸਵਾ ਦਿਖਾਈ ਦੇ ਰਿਹਾ ਹੈ। ਹਮੇਸ਼ਾ ਦੀ ਤਰ੍ਹਾਂ ਬਾਗੀ ਰਹਿਣ ਵਾਲੀ ਬਰਨਾਲਾ ਵਿਧਾਨ ਸਭਾ ਸੀਟ ਮੁੜ ਇੱਕ ਵਾਰ ਸਰਕਾਰ ਦੇ ਹੱਥੋਂ ਖਿਸਕਦੀ ਨਜ਼ਰ ਆ ਰਹੀ ਹੈ। ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 12 ਹਜ਼ਾਰ ਤੋਂ ਜ਼ਿਆਦਾ ਵੋਟ ਲੈਕੇ ਅੱਗੇ ਚੱਲ ਰਹੇ ਹਨ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਨੂੰ 9 ਹਜ਼ਾਰ 700 ਵੋਟਾਂ ਮਿਲੀਆਂ ਹਨ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਹਨ ਜਿਨ੍ਹਾਂ ਨੂੰ 9 ਹਜ਼ਾਰ ਵੋਟਾਂ ਮਿਲੀਆਂ ਹਨ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਬਾਠ ਹਨ। ਜਿਨ੍ਹਾਂ ਨੂੰ 8 ਹਜ਼ਾਰ ਵੋਟਾਂ ਮਿਲੀਆ ਹਨ। Share FacebookTwitterPinterestWhatsApp Previous articleGiddarbaha Updates: ਗਿੱਦੜਬਾਹਾ ਚ ਫਸਵਾਂ ਮੁਕਾਬਲਾ, AAP ਦੇ ਡਿੰਪੀ ਢਿੱਲੋਂ ਅੱਗੇNext articlePM ਦੀ ਸੁਰੱਖਿਆ ’ਚ ਚੂਕ ਦੇ ਮਾਮਲੇ ’ਚ Supreme Court ਨੇ ਨਕਾਰੀ Punjab ਦੀ ਮੰਗ adminhttps://punjabbuzz.com/Punjabi RELATED ARTICLES Desh Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 latest News Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 latest News Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਦਾ 10ਵਾਂ ਦਿਨ, ਪੋਸਟਮਾਰਟਮ ‘ਤੇ ਹੋਵੇਗਾ ਫੈਸਲਾ October 22, 2026 Load more Recent Comments