Monday, June 22, 2026
Google search engine
HomeDeshPunjab 'ਚ ਵੱਡੀ ਵਾਰਦਾਤ, Pathi Singh ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

Punjab ‘ਚ ਵੱਡੀ ਵਾਰਦਾਤ, Pathi Singh ਦਾ ਬੇਰਹਿਮੀ ਨਾਲ ਕਤਲ, ਇਲਾਕੇ ‘ਚ ਫੈਲੀ ਦਹਿਸ਼ਤ

 ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਦੱਸ ਦੇਈਏ ਕਿ ਪਾਠੀ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਾਤ ਡਿਊਟੀ ਕਰ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਦੀ ਜਾਂਚ ਲਈ ਵੱਖ-ਵੱਖ ਟੀਮਾਂ ਨੂੰ ਬੁਲਾਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਲਚਲ ਮੱਚ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments