Thursday, October 22, 2026
Google search engine
HomeDeshPunjab Board ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ

Punjab Board ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ

 ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਾਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।

ਅੱਠਵੀਂ ਜਮਾਤ ਦੀ ਡੇਟਸ਼ੀਟ

naidunia_image

naidunia_image

ਦਸਵੀਂ ਜਮਾਤ ਦੀ ਡੇਟਸ਼ੀਟ

naidunia_image

naidunia_image

12ਵੀਂ ਜਮਾਤ ਦੀ ਡੇਟਸ਼ੀਟ (ਵੋਕੇਸ਼ਨਲ)

naidunia_image

naidunia_image

12ਵੀਂ ਜਮਾਤ ਦੀ ਡੇਟਸ਼ੀਟ

 

naidunia_image

naidunia_image

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments