Saturday, April 19, 2025
Google search engine
HomeDeshਕਰਨਲ Pushpinder Singh Bath ਦੀ ਪਤਨੀ ਤੇ ਸਾਬਕਾ ਸੈਨਿਕ ਜਥੇਬੰਦੀਆਂ ਡਿਪਟੀ ਕਮਿਸ਼ਨਰ...

ਕਰਨਲ Pushpinder Singh Bath ਦੀ ਪਤਨੀ ਤੇ ਸਾਬਕਾ ਸੈਨਿਕ ਜਥੇਬੰਦੀਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ‘ ਤੇ ਬੈਠੀਆਂ

ਕਰਨਲ ਨੂੰ ਆਪਣਾ ਪਰਚਾ ਦਰਜ ਕਰਵਾਉਣ ਲਈ ਗਵਰਨਰ ਕੋਲ ਜਾਣਾ ਪਿਆ ਹੈ , ਇਹ ਵੀ ਪੁਲਸ ਦੀ ਕਾਰਗੁਜਾਰੀ ਸਪਸ਼ਟ ਕਰਦੀ ਹੈ।

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਸਮੇਤ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ ਹਨ। ਇਸ ਦੌਰਾਨ ਕਰਨਲ ਦੀ ਪਤਨੀ ਨੇ ਪੁਲਿਸ ਵਲੋਂ ਕੁੱਟਮਾਰ ਅਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ। ਕਰਨਲ ਦੀ ਪਤਨੀ ਨੇ ਕਿਹਾ ਕਿ ਇਕ ਫੌਜੀ ਦੀ ਪਤਨੀ ਹਾਂ ਕਦੇ ਵੀ ਪਿੱਛੇ ਨਹੀਂ ਹਟਾਂਗੀ। ਉਹਨਾਂ ਕਿਹਾ ਕਿ ਹਜੇ ਵੀ ਐੱਸ ਐੱਸ ਪੀ ਆਪਣੇ ਅਧਿਕਾਰੀਆਂ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਪੁਲਸ ਖਿਲਾਫ ਨਾਅਰੇਬਾਜੀ ਕਰਦਿਆਂ ਐੱਸ ਐੱਸ ਪੀ ਦਾ ਤਬਾਦਲਾ ਕਰਨ ਤੇ ਹਮਲੇ ਵਿੱਚ ਸ਼ਾਮਿਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਰਨਲ ਨੂੰ ਆਪਣਾ ਪਰਚਾ ਦਰਜ ਕਰਵਾਉਣ ਲਈ ਗਵਰਨਰ ਕੋਲ ਜਾਣਾ ਪਿਆ ਹੈ , ਇਹ ਵੀ ਪੁਲਸ ਦੀ ਕਾਰਗੁਜਾਰੀ ਸਪਸ਼ਟ ਕਰਦੀ ਹੈ। ਇਸ ਧਰਨੇ ਦੌਰਾਨ ਭਾਜਪਾ ਆਗੂ ਜੈਇੰਦਰ ਕੌਰ ਵਲੋਂ ਪੁਸ਼ਪਿੰਦਰ ਸਿੰਘ ਬਾਠ ਦੇ ਮਾਮਲੇ ਚ ਸਖਤ ਕਾਰਵਾਈ ਸਬੰਧੀ ਐੱਸ ਐੱਸ ਪੀ ਨੂੰ ਮੰਗ ਪੱਤਰ ਦਿੱਤਾ ਗਿਆ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments