Monday, April 28, 2025
Google search engine
HomeDeshGurdaspur 'ਚ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ, ਪਾਕਿ ਵੱਲੋਂ ਭੇਜੀ ਹੈਰੋਇਨ ਦੀ...

Gurdaspur ‘ਚ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ, ਪਾਕਿ ਵੱਲੋਂ ਭੇਜੀ ਹੈਰੋਇਨ ਦੀ ਵੱਡੀ ਖੇਪ ਬਰਾਮਦ

ਜਾਣਕਾਰੀ ਮੁਤਾਬਕ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਅਬਾਦ ਦੇ ਜਵਾਨਾਂ ਵਲੋਂ ਸਰਚ ਅਭਿਆਨ ਦੌਰਾਨ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ।

ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਅਬਾਦ ਦੇ ਜਵਾਨਾਂ ਵਲੋਂ ਪਾਕਿ ਤਸਕਰਾਂ ਵੱਲੋਂ ਭਾਰਤੀ ਖੇਤਰ ਵਿੱਚ ਭੇਜੀ ਹੈਰੋਇਨ ਦੀ ਵੱਡੀ ਖੇਪ ਬੀਐਸਐਫ ਜਵਾਨਾਂ ਵੱਲੋਂ ਫ਼ੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਅਬਾਦ ਦੇ ਜਵਾਨਾਂ ਵਲੋਂ ਸਰਚ ਅਭਿਆਨ ਦੌਰਾਨ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ। ਜਿਸ ਦਾ ਵਜ਼ਨ 8 ਕਿਲੋ 620 ਗ੍ਰਾਮ ਹੈਰੋਇਨ ਦੱਸਿਆ ਜਾ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments