Sunday, October 25, 2026
Google search engine
HomeDeshਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ: ਸੇਫ ਪੰਜਾਬ ਪੋਰਟਲ ਰਾਹੀਂ 5 ਹਜ਼ਾਰ...

ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ: ਸੇਫ ਪੰਜਾਬ ਪੋਰਟਲ ਰਾਹੀਂ 5 ਹਜ਼ਾਰ FIR ਦਰਜ, ਵਿੱਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਰਚ 2024 ਤੋਂ ਲੈ ਕੇ 12 ਅਗਸਤ 2024 ਤੱਕ, 16322 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 25542 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ 145 ਵਿਅਕਤੀਆਂ ਨੂੰ ਪੁਲਿਸ ਨੇ ਪਿੱਛਾ ਕਰਕੇ ਗ੍ਰਿਫਤਾਰ ਕੀਤਾ ਹੈ ਅਤੇ ਕਈ ਥਾਵਾਂ ਤੇ ਐਨਕਾਊਂਟਰ ਵੀ ਹੋਏ ਹਨ। ਇਸ ਤੋਂ ਇਲਾਵਾ ਨਸੀਆਂ ਦੀ ਗੈਰ-ਕਾਨੂੰਨੀ ਕਮਾਈ ਤੋਂ ਬਣਾਈ 182 ਸੰਪਤੀਆਂ ਨੂੰ ਵੀ ਢਾਹ ਦਿੱਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments