Monday, June 15, 2026
Google search engine
HomeDeshPunjab ‘ਚ ਹੜ੍ਹਾਂ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ, 3 ਮੈਂਬਰੀ...

Punjab ‘ਚ ਹੜ੍ਹਾਂ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ, 3 ਮੈਂਬਰੀ ਕਮੇਟੀ ਦੇ ਗਠਨ ਸਮੇਤ ਰੱਖੀਆਂ ਇਹ ਮੰਗਾਂ

ਜਨਹਿੱਤ ਪਟੀਸ਼ਨ ਦਾ ਉਦੇਸ਼ ਪੰਜਾਬ ‘ਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਦਾ ਸਹੀ ਮੁਲਾਂਕਣ, ਰਾਹਤ ਕਾਰਜਾਂ ਦੀ ਨਿਗਰਾਨੀ ਤੇ ਕਿਸਾਨਾਂ ਨੂੰ ਸਮੇਂ ‘ਤੇ ਮੁਆਵਜ਼ਾ ਯਕੀਨੀ ਬਣਾਉਣਾ ਹੈ।

ਪੰਜਾਬ ਚ ਹਾਲ ਹੀ ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਲਈ ਕਾਊਂਸਿਲ ਆਫ਼ ਲਾਅਰਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਹੈ। ਪਟੀਸ਼ਨ ਚ ਕੋਰਟ ਤੋਂ ਅਪੀਲ ਕੀਤੀ ਗਈ ਹੈ ਕਿ ਹਾਈਕੋਰਟ ਦੀ ਦੇਖ-ਰੇਖ ਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਜਾਵੇ। ਇਸ ਚ ਸੇਵਾਮੁਕਤ ਜਾਂ ਮੌਜੂਦਾ ਹਾਈਕੋਰਟ ਜਸਟਿਸ ਨੂੰ ਪ੍ਰਧਾਨ ਬਣਾਇਆ ਜਾਵੇ।
ਜਨਹਿੱਤ ਪਟੀਸ਼ਨ ਦਾ ਉਦੇਸ਼ ਪੰਜਾਬ ਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਦਾ ਸਹੀ ਮੁਲਾਂਕਣ, ਰਾਹਤ ਕਾਰਜਾਂ ਦੀ ਨਿਗਰਾਨੀ ਤੇ ਕਿਸਾਨਾਂ ਨੂੰ ਸਮੇਂ ਤੇ ਮੁਆਵਜ਼ਾ ਯਕੀਨੀ ਬਣਾਉਣਾ ਹੈ। ਹਾਈਕੋਰਟ ਚ ਪਟੀਸ਼ਨ ਤੇ ਵੀਰਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments