Saturday, October 24, 2026
Google search engine
Homelatest Newsਪੰਜਾਬ 'ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ (Punjab Government) ਨੇ ਸੂਬੇ ਵਿੱਚ 28 ਦਸੰਬਰ ਨੂੰ ਸਰਕਾਰੀ ਛੁੱਟੀ (Government Holiday) ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ (Punjab Government) ਨੇ ਇਸ ਸਬੰਧੀ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਹੈ।

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments