Saturday, April 18, 2026
Google search engine
HomeDeshJalandhar ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ...

Jalandhar ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ ਸ਼ਿਰਕਤ

Jalandhar ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ।

ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਹੈ। ਇਸ ਮੌਕੇ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ।

ਮੁੱਖ ਮੰਤਰੀ ਮਾਨ ਦੇ ਜਲੰਧਰ ਦੇ ਲਗਾਤਾਰ ਦੌਰੇ ਅਤੇ ਵਿਕਾਸ ਕਾਰਜਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦਰਸਾਉਂਦੀ ਹੈ ਕਿ ਦੋਆਬਾ ਖੇਤਰ ਸਰਕਾਰ ਦੀਆਂ ਤਰਜੀਹਾਂ ਵਿੱਚ ਸਭ ਤੋਂ ਉੱਪਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments