Friday, October 23, 2026
Google search engine
Homelatest Newsਫੱਟ ਗਿਆ ਤੇਲ ਨਾਲ ਭਰਿਆ ਟੈਂਕਰ

ਫੱਟ ਗਿਆ ਤੇਲ ਨਾਲ ਭਰਿਆ ਟੈਂਕਰ

ਇੱਥੇ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਖੰਨਾ ਤੋਂ ਲੰਘ ਰਹੇ ਫਲਾਈਓਵਰ ਬੱਸ ਅੱਡੇ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ। ਇਸ ਘਟਨਾ ਤੋਂ ਬਾਅਦ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਹਰ ਕੋਈ ਘਬਰਾਇਆ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments