HomeDeshਧਨੀਆ ਯੂਰਿਕ ਐਸਿਡ ਦੀ ਦਰਦ ਨੂੰ ਕਰਦਾ ਹੈ ਕੰਟ੍ਰੋਲ Deshlatest News ਧਨੀਆ ਯੂਰਿਕ ਐਸਿਡ ਦੀ ਦਰਦ ਨੂੰ ਕਰਦਾ ਹੈ ਕੰਟ੍ਰੋਲ By admin January 22, 2024 0 142 Share FacebookTwitterPinterestWhatsApp ਅਜਿਹੇ ‘ਚ ਤੁਸੀਂ ਹਾਈ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਲਈ ਕੁਝ ਕੁਦਰਤੀ ਚੀਜ਼ਾਂ ਦੀ ਮਦਦ ਲੈ ਸਕਦੇ ਹੋ। ਯੂਰਿਕ ਐਸਡਿ ਲੇਵਲ ਨੂੰ ਕੰਟ੍ਰੋਲ ਕਰਨ ਵਿੱਚ ਧਨੀਆ ਵੀ ਕਾਫ਼ੀ ਮਦਦ ਕਰਦਾ ਹੈ। ਆਓ ਜਾਣਦੇ ਹਾਂ ਯੂਰਿਕ ਐਸਿਡ ਦੀ ਦਰਦ ‘ਚ ਧਨੀਆ ਕਿਵੇਂ ਵਰਤਿਆ ਜਾਂਦਾ ਹੈ। ਸਭ ਤੋਂ ਪਹਿਲਾ 50 ਗ੍ਰਾਮ ਸਾਬਤ ਧਨੀਆ ਲਵੋ, ਅਤੇ ਉਸ ਨੂੰ ਸਾਫ਼ ਕਰਕੇ ਇੱਕ ਘੰਟਾ ਧੁੰਪ ਜਾਂ ਫਿਰ 2 ਮਿੰਟ ਗੈਸ ‘ਤੇ ਸੇਕ ਲਗਾਓ। ਜੇਕਰ ਯੂਰਿਕ ਐਸਿਡ ਦੀ ਦਰਦ ਜ਼ਿਆਦਾ ਹੈ ਤਾਂ ਤੁਸੀਂ ਸਵੇਰੇ ਸ਼ਾਮ ਵੀ ਇਸ ਦਾ ਸੇਵਨ ਕਰ ਸਕਦੇ ਹੋ। ਪਾਣੀ ਵੀ ਵੱਧ ਤੋਂ ਵੱਧ ਪੀਣਾ ਚਾਹੀਦਾ ਹੈ। ਫਿਰ ਸਵੇਰੇ ਖਾਲੀ ਪੇਟ ਦੋ ਚਮਚ ਕੋਸੇ ਪਾਣੀ ਨਾਲ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਦੋ ਦਿਨਾਂ ‘ਚ ਰਾਹਤ ਮਿਲ ਜਾਵੇਗੀ। Share FacebookTwitterPinterestWhatsApp Previous articleਇੰਸਟਾਗ੍ਰਾਮ ‘ਤੇ ਰਾਤ 10 ਵਜੇ ਤੋਂ ਬਾਅਦ ਇਨ੍ਹਾਂ ਉਪਭੋਗਤਾਵਾਂ ਨੂੰ ਮਿਲਣਗੇ ਵਿਸ਼ੇਸ਼ ਸੰਦੇਸ਼Next articleਆਮ ਰਸੋਈ ਵਿਚ ਵਰਤੀ ਜਾਣ ਵਾਲੀ ਸੌਂਫ ਦੇ ਵੀ ਹਨ ਸਿਹਤ ਲਈ ਵੱਡੇ ਨੁਕਸਾਨ adminhttps://punjabbuzz.com/Punjabi RELATED ARTICLES Desh Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 latest News Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 latest News Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਦਾ 10ਵਾਂ ਦਿਨ, ਪੋਸਟਮਾਰਟਮ ‘ਤੇ ਹੋਵੇਗਾ ਫੈਸਲਾ October 22, 2026 Load more Recent Comments