Wednesday, October 28, 2026
Google search engine
HomeDeshਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੱਸ ਦੇਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਕੋਲ ਅੰਤ੍ਰਿਮ ਬਜਟ ਰਾਹੀਂ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਆਖਰੀ ਮੌਕਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਬਜਟ ਵਿੱਚ ਟੈਕਸਦਾਤਾਵਾਂ, ਕਿਸਾਨਾਂ, ਸਰਕਾਰੀ ਕਰਮਚਾਰੀਆਂ ਨੂੰ ਲੁਭਾਉਣ ਦੇ ਨਾਲ-ਨਾਲ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਲੋਕਾਂ ਦੇ ਹਿੱਤਾਂ ਵਿੱਚ ਐਲਾਨ ਕੀਤੇ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments