HomeDeshਗਠੀਆ ਦੇ ਰੋਗਾਂ ਲਈ ਵਰਦਾਨ ਹੈ ਸੂਰਜਮੁਖੀ ਦੇ ਬੀਜ Deshlatest NewsVidesh ਗਠੀਆ ਦੇ ਰੋਗਾਂ ਲਈ ਵਰਦਾਨ ਹੈ ਸੂਰਜਮੁਖੀ ਦੇ ਬੀਜ By admin February 12, 2024 0 148 Share FacebookTwitterPinterestWhatsApp ਅੱਜ-ਕੱਲ੍ਹ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਸੂਰਜਮੁਖੀ ਦੇ ਬੀਜਾਂ ਵਿੱਚ ਮੋਨੋਅਨਸੈਚੁਰੇਟਿਡ ਫੈਟ ਪਾਇਆ ਜਾਂਦਾ ਹੈ, ਜੋ ਦਿਲ ਲਈ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਇਨ੍ਹਾਂ ਬੀਜਾਂ ਦਾ ਨਿਯਮਤ ਸੇਵਨ ਕਰਦੇ ਹੋ ਤਾਂ ਤੁਸੀਂ ਸਟ੍ਰੋਕ ਦੇ ਖਤਰੇ ਤੋਂ ਬਚ ਸਕਦੇ ਹੋ। ਜਿਨ੍ਹਾਂ ਲੋਕਾਂ ਨੂੰ ਗਠੀਆ ਦੀ ਸਮੱਸਿਆ ਹੈ ਉਨ੍ਹਾਂ ਲਈ ਸੂਰਜਮੁਖੀ ਦਾ ਤੇਲ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤੇਲ ਦੀ ਵਰਤੋਂ ਨਾਲ ਗਠੀਏ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਸੂਰਜਮੁਖੀ ਦੇ ਬੀਜਾਂ ‘ਚ ਫਾਈਬਰ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਇਨ੍ਹਾਂ ਬੀਜਾਂ ‘ਚ ਮੈਗਨੀਸ਼ੀਅਮ, ਵਿਟਾਮਿਨ ਈ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ |ਸੂਰਜਮੁਖੀ ਦੇ ਬੀਜ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਸ ‘ਚ ਮੌਜੂਦ ਮੈਗਨੀਸ਼ੀਅਮ ਦਿਮਾਗ ਲਈ ਫਾਇਦੇਮੰਦ ਹੁੰਦਾ ਹੈ। ਸੂਰਜਮੁਖੀ ਦੇ ਬੀਜਾਂ ‘ਚ ਵਿਟਾਮਿਨ ਸੀ, ਵਿਟਾਮਿਨ ਈ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ। ਇਹ ਹਾਈ ਬੀਪੀ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਸੀਂ ਸੂਰਜਮੁਖੀ ਦੇ ਬੀਜਾਂ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਚੰਗੀ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਹੁੰਦਾ ਹੈ। Share FacebookTwitterPinterestWhatsApp Previous articleਆਪਣੇ ਖ਼ਾਸ ਨੂੰ ਦੂਰ ਰਹਿੰਦੇ ਹੋਏ ਵੀ ਇਨ੍ਹਾਂ ਪਿਆਰ ਭਰੇ ਸੁਨੇਹਿਆਂ ਨਾਲ ਦੇ ਸਕਦੇ ਹੋ ਪਿਆਰ ਭਰਿਆ ਹਗNext articleਗੂਗਲ ਮੈਪ ਰਾਹੀਂ ਬਰਾਮਦ ਹੋ ਸਕਦਾ ਚੋਰੀ ਹੋਇਆ ਫੋਨ adminhttps://punjabbuzz.com/Punjabi RELATED ARTICLES Desh Chandigarh ‘ਚ ਤਿਉਹਾਰਾਂ ਦੌਰਾਨ ਪਾਰਕਿੰਗ ਦੀ ਟੈਨਸ਼ਨ ਖ਼ਤਮ! 21 ਬਾਜ਼ਾਰਾਂ ਨੇੜੇ ਸਕੂਲਾਂ ਤੇ ਕਾਲਜਾਂ ਵਿੱਚ ਕਰ ਸਕੋਗੇ ਵਾਹਨ ਪਾਰਕ, ਜਾਣੋ ਪੂਰੀ ਜਾਣਕਾਰੀ October 28, 2026 Desh Punjab ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਦੀ ਰੀਅਲ-ਟਾਈਮ ਨਿਗਰਾਨੀ; ਹੋਰ ਕੀ ਨਿਰਦੇਸ਼? October 28, 2026 latest News Ropar ‘ਚ ਦਰਦਨਾਕ ਹਾਦਸਾ, ਗੱਡੀ ਖੱਡ ‘ਚ ਡਿੱਗਣ ਕਾਰਨ 4 ਦੀ ਮੌਤ October 28, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Chandigarh ‘ਚ ਤਿਉਹਾਰਾਂ ਦੌਰਾਨ ਪਾਰਕਿੰਗ ਦੀ ਟੈਨਸ਼ਨ ਖ਼ਤਮ! 21 ਬਾਜ਼ਾਰਾਂ ਨੇੜੇ ਸਕੂਲਾਂ ਤੇ ਕਾਲਜਾਂ ਵਿੱਚ ਕਰ ਸਕੋਗੇ ਵਾਹਨ ਪਾਰਕ, ਜਾਣੋ ਪੂਰੀ ਜਾਣਕਾਰੀ October 28, 2026 Punjab ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਦੀ ਰੀਅਲ-ਟਾਈਮ ਨਿਗਰਾਨੀ; ਹੋਰ ਕੀ ਨਿਰਦੇਸ਼? October 28, 2026 Ropar ‘ਚ ਦਰਦਨਾਕ ਹਾਦਸਾ, ਗੱਡੀ ਖੱਡ ‘ਚ ਡਿੱਗਣ ਕਾਰਨ 4 ਦੀ ਮੌਤ October 28, 2026 Punjab ‘ਚ 2 November ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਸਵੇਰੇ 9 ਵਜੇ ਸ਼ੁਰੂ ਹੋਣਗੇ ਸਕੂਲ, ਜਾਣੋ ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਦੀ ਨਵੀਂ... October 28, 2026 Load more Recent Comments