Homelatest NewsMandy Takhar: ਮੈਂਡੀ ਤੱਖਰ ਨੂੰ ਚੜ੍ਹਿਆ ਖੁਮਾਰ latest NewsPanjab Mandy Takhar: ਮੈਂਡੀ ਤੱਖਰ ਨੂੰ ਚੜ੍ਹਿਆ ਖੁਮਾਰ By admin February 13, 2024 0 139 Share FacebookTwitterPinterestWhatsApp ਦੱਸ ਦੇਈਏ ਕਿ ਹਲਦੀ ਅਤੇ ਮਹਿੰਦੀ ਰਸਮ ਤੋਂ ਬਾਅਦ ਅਦਾਕਾਰਾ ਦੀ ਜਾਗੋ ਨਾਈਟ ਦੀਆਂ ਕਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਖਾਸ ਗੱਲ ਇਹ ਹੈ ਕਿ ਲਾੜੀ ਨੇ ਲਾੜੇ ਸ਼ਿਖਰ ਨਾਲ ਮਿਲ ਆਪਣੀ ਜਾਗੋ ਨਾਈਟ ਵਿੱਚ ਖੂਬ ਧਮਾਲ ਮਚਾਈ। ਤੁਸੀ ਵੀ ਵੇਖੋ ਪੰਜਾਬੀ ਸਿਤਾਰਿਆਂ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ… ਦੱਸ ਦੇਈਏ ਕਿ ਇਸ ਵੀਡੀਓ ਨੂੰ ਪੰਜਾਬੀ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਕਲਾਕਾਰ ਨੇ ਆਪਣੇ ਨੱਚਦਿਆਂ ਦਾ ਵੀਡੀਓ ਸ਼ੇਅਰ ਕਰ ਮੈਂਡੀ ਨੂੰ ਵਧਾਈ ਦਿੱਤੀ ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਅਦਾਕਾਰਾ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮੈਂਡੀ ਦੇ ਵਿਆਹ ਫੰਕਸ਼ਨਾਂ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੇ ਤਮਾਮ ਮਸ਼ਹੂਰ ਸਿਤਾਰੇ ਪੁੱਜੇ। ਜਿਸ ਵਿੱਚ ਕਰਮਜੀਤ ਅਨਮੋਲ, ਹਰਸਿਮਰਨ, ਨਿਸ਼ਾ ਬਾਨੋ ਸਣੇ ਹੋਰ ਵੀ ਕਈ ਸਿਤਾਰਿਆਂ ਦੇ ਵੀਡੀਓ ਸਾਹਮਣੇ ਆਏ ਹਨ। ਦੱਸ ਦਈਏ ਕਿ ਹਾਲ ਹੀ ‘ਚ ਮੈਂਡੀ ਦੇ ਹਲਦੀ ਰਸਮ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਛਾਈ ਰਹੀ ਸੀ। ਉਸ ਦੀ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹਲਦੀ ਰਸਮ ‘ਚ ਮੈਂਡੀ ਪਿਓਰ ਪੰਜਾਬੀ ਲੁੱਕ ‘ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਅਦਾਕਾਰਾ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵੀ ਕਾਫੀ ਵਾਇਰਲ ਹੋਈਆਂ ਸੀ। ਉਸ ਦਾ ਪਤੀ ਸ਼ਿਖਰ ਉਸ ਦੇ ਪੈਰੀਂ ਝਾਂਜਰਾਂ ਪਹਿਨਾਉਂਦਾ ਨਜ਼ਰ ਆਇਆ ਸੀ। ਇਸ ਵੀਡੀਓ ਨੂੰ ਅਦਾਕਾਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਸੀ। Share FacebookTwitterPinterestWhatsApp Previous articleiPhone 15 Pro ‘ਤੇ 10,000 ਰੁਪਏ ਦੀ ਛੋਟNext articleਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ‘ਚ ਵੀ ਐਕਸ਼ਨ! adminhttps://punjabbuzz.com/Punjabi RELATED ARTICLES Desh Chandigarh ‘ਚ ਤਿਉਹਾਰਾਂ ਦੌਰਾਨ ਪਾਰਕਿੰਗ ਦੀ ਟੈਨਸ਼ਨ ਖ਼ਤਮ! 21 ਬਾਜ਼ਾਰਾਂ ਨੇੜੇ ਸਕੂਲਾਂ ਤੇ ਕਾਲਜਾਂ ਵਿੱਚ ਕਰ ਸਕੋਗੇ ਵਾਹਨ ਪਾਰਕ, ਜਾਣੋ ਪੂਰੀ ਜਾਣਕਾਰੀ October 28, 2026 Desh Punjab ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਦੀ ਰੀਅਲ-ਟਾਈਮ ਨਿਗਰਾਨੀ; ਹੋਰ ਕੀ ਨਿਰਦੇਸ਼? October 28, 2026 latest News Ropar ‘ਚ ਦਰਦਨਾਕ ਹਾਦਸਾ, ਗੱਡੀ ਖੱਡ ‘ਚ ਡਿੱਗਣ ਕਾਰਨ 4 ਦੀ ਮੌਤ October 28, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Chandigarh ‘ਚ ਤਿਉਹਾਰਾਂ ਦੌਰਾਨ ਪਾਰਕਿੰਗ ਦੀ ਟੈਨਸ਼ਨ ਖ਼ਤਮ! 21 ਬਾਜ਼ਾਰਾਂ ਨੇੜੇ ਸਕੂਲਾਂ ਤੇ ਕਾਲਜਾਂ ਵਿੱਚ ਕਰ ਸਕੋਗੇ ਵਾਹਨ ਪਾਰਕ, ਜਾਣੋ ਪੂਰੀ ਜਾਣਕਾਰੀ October 28, 2026 Punjab ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਦੀ ਰੀਅਲ-ਟਾਈਮ ਨਿਗਰਾਨੀ; ਹੋਰ ਕੀ ਨਿਰਦੇਸ਼? October 28, 2026 Ropar ‘ਚ ਦਰਦਨਾਕ ਹਾਦਸਾ, ਗੱਡੀ ਖੱਡ ‘ਚ ਡਿੱਗਣ ਕਾਰਨ 4 ਦੀ ਮੌਤ October 28, 2026 Punjab ‘ਚ 2 November ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਸਵੇਰੇ 9 ਵਜੇ ਸ਼ੁਰੂ ਹੋਣਗੇ ਸਕੂਲ, ਜਾਣੋ ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਦੀ ਨਵੀਂ... October 28, 2026 Load more Recent Comments