Thursday, October 29, 2026
Google search engine
HomeDeshਮਾਂ ਬਗਲਾਮੁਖੀ ਦੇ ਦਰਬਾਰ ‘ਚ ਨਤਮਸਤਕ ਹੋਏ CM ਮਾਨ

ਮਾਂ ਬਗਲਾਮੁਖੀ ਦੇ ਦਰਬਾਰ ‘ਚ ਨਤਮਸਤਕ ਹੋਏ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਪਹੁੰਚ ਕੇ ਨਤਮਸਤਕ ਹੋਏ। ਮੁੱਖ ਮੰਤਰੀ ਮਾਨ ਨੇ ਬਗਲਾਮੁਖੀ ਧਾਮ ਵਿਚ ਚੱਲ ਰਹੇ ਅਖੰਡ ਹਵਨ ਵਿਚ ਆਹੂਤੀ ਪਾ ਕੇ ਮਾਂ ਬਗਲਾਮੁਖੀ ਦਾ ਆਸ਼ੀਰਵਾਦ ਲਿਆ। ਆਯੋਜਕਾਂ ਨੇ ਮੁੱਖ ਮੰਤਰੀ ਮਾਨ ਦਾ ਸਵਾਗਤ ਕੀਤਾ।

ਦੱਸ ਦੇਈਏ ਕਿ ਬਗਲਾਮੁਖੀ ਧਾਮ ਵਿਚ 216 ਘੰਟੇ ਦਾ ਮਹਾਯੱਗ ਆਯੋਜਿਤ ਕੀਤਾ ਜਾ ਰਿਹਾ ਹੈ। ਮੁੱਖ ਸੇਵਾਦਾਰ ਪ੍ਰਵੀਣ ਚੌਧਰੀ ਨੇ ਕਿਹਾ ਕਿ ਸ਼ਾਮ 6 ਵਜੇ ਪੂਰਨ ਆਹੂਤੀ ਪਾਈ ਜਾਵੇਗੀ। ਪੰਜਾਬ ਦੀ ਸੁੱਖ-ਸ਼ਾਂਤੀ ਲਈ ਮੁੱਖ ਮੰਤਰੀ ਮਾਨ ਇਸ ਅਖੰਡ ਯੱਗ ਵਿਚ ਆਹੂਤੀਆਂ ਪਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments