Friday, October 30, 2026
Google search engine
HomeDeshਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਘਰਾਂ ਦੁਆਲੇ ਸੁਰੱਖਿਆ ਟਾਈਟ

ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਘਰਾਂ ਦੁਆਲੇ ਸੁਰੱਖਿਆ ਟਾਈਟ

ਕਿਸਾਨ ਅੰਦੋਲਨ ਦਾ ਸੇਕ ਦੇਸ਼ ਭਰ ਵਿੱਚ ਫੈਲਣ ਲੱਗਾ ਹੈ। ਹਾਲਾਤ ਨੂੰ ਵੇਖਦਿਆਂ ਕੇਂਦਰ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਰਿਹਾਇਸ਼ ਦੁਆਲੇ ਸੁਰੱਖਿਆ ਵਧਾਈ ਗਈ ਹੈ। ਬੇਸ਼ੱਕ ਸੁਰੱਖਿਆ ਵਧਾਉਣ ਬਾਰੇ ਕੁਝ ਸਪਸ਼ਟ ਨਹੀਂ ਕੀਤਾ ਗਿਆ ਪਰ ਇਸ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਦਰਅਸਲ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਸਰਕਾਰਾਂ ਆਹਮੋ-ਸਾਹਮਣੇ ਹਨ। ਹਰਿਆਣਾ ਸਰਕਾਰ ਅੱਜ ਪੰਜਾਬ ਸਰਕਾਰ ਖਿਲਾਫ ਹਾਈਕੋਰਟ ਵੀ ਪਹੁੰਚੀ ਪਰ ਅਦਾਲਤ ਨੇ ਫਿਟਕਾਰ ਲਾਉਂਦਿਆਂ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਇਨਕਾਰ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments