HomeDeshਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ, SC ਨੇ ਹਾਈ ਕੋਰਟ... Deshlatest NewsPanjabRajniti ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ, SC ਨੇ ਹਾਈ ਕੋਰਟ ਵੱਲੋਂ ਲਗਾਈ ਰੋਕ ਹਟਾਈ By admin October 18, 2024 0 150 Share FacebookTwitterPinterestWhatsApp ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। SC ਨੇ ਹਾਈ ਕੋਰਟ ਵੱਲੋਂ ਬਰਗਾੜੀ ਮਾਮਲੇ ‘ਚ ਲਗਾਈ ਰੋਕ ਹਟਾ ਦਿੱਤੀ ਹੈ। ਇਸ ਬਾਰੇ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ SIT ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। Share FacebookTwitterPinterestWhatsApp Previous article‘ਰਾਹੁਲ ਗਾਂਧੀ ਨਾਲ ਗੱਲ ਕਰਾਂਗਾ…’, ਸੰਜੇ ਰਾਉਤ ਦੇ ਬਿਆਨ ‘ਤੇ ਸਿਆਸੀ ਹੰਗਾਮਾ ਸੀਟ ਵੰਡ ਨੂੰ ਲੈ ਕੇ MVA ‘ਚ ਵਿਵਾਦNext articleDSP ਗੁਰਸ਼ੇਰ ਸੰਧੂ ਖ਼ਿਲਾਫ਼ ਮਾਮਲਾ ਦਰਜ, ਅਧਿਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਹੈ ਮਾਮਲਾ adminhttps://punjabbuzz.com/Punjabi RELATED ARTICLES Desh ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 latest News Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 Desh ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 Dussehra 2026: ਅੱਜ ਮਨਾਇਆ ਜਾਵੇਗਾ ਦੁਸਹਿਰਾ, ਜਾਣੋ ਸ਼ਸਤ੍ਰ ਪੂਜਾ ਦਾ ਸ਼ੁਭ ਮੁਹੂਰਤ ਤੇ ਰਾਵਣ ਦਹਨ ਦਾ ਸਮਾਂ October 20, 2026 Load more Recent Comments