Tuesday, November 26, 2024
Google search engine
HomeDeshਹਲਕਾ Chabewal ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ 28582...

ਹਲਕਾ Chabewal ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ 28582 ਦੇ ਫਰਕ ਨਾਲ ਜਿੱਤੇ

ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ। ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ।

ਇੱਥੋਂ ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਨੂੰ ਟਿਕਟ ਦਿੱਤੀ ਹੈ। ਕਾਂਗਰਸ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਅਤੇ ਭਾਜਪਾ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।
ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ। ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ।
Chabbewal Round 11
AAP- 40755
Congress-18402
BJP-5410
Chabbewal Round 2
AAP-7578
Congress-4270
BJP-1000
Chabbewal Round 3
AAP-10870
Congress-6476
BJP-1280
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments