Sunday, November 1, 2026
Google search engine
HomeDeshAAP ਦੀ ਪਹਿਲੀ ਲਿਸਟ ‘ਚ 40 ਉਮੀਦਵਾਰਾਂ ਦਾ ਐਲਾਨ, Dhuri ਤੋਂ ਚੋਣ...

AAP ਦੀ ਪਹਿਲੀ ਲਿਸਟ ‘ਚ 40 ਉਮੀਦਵਾਰਾਂ ਦਾ ਐਲਾਨ, Dhuri ਤੋਂ ਚੋਣ ਲੜਣਗੇ CM Mann

ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪੌਲਿਟਿਕਲ ਅਫੇਅਰ ਕਮੇਟੀ ਦੀ ਬੈਠਕ ਹੋਈ।

ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਨਾਮ ਮੁੱਖ ਮੰਤਰੀ ਭਗਵੰਤ ਮਾਨ ਹੈ, ਜੋ ਧੂਰੀ ਤੋਂ ਚੋਣ ਲੜਨਗੇ। ਮੁੱਖ ਮੰਤਰੀ ਮਾਨ ਨੇ ਖੁਦ ਇਸ ਗੱਲ੍ਹ ਦੀ ਪੁਸ਼ਟੀ ਕੀਤੀ ਹੈ। ਇਸ ਲਿਸਟ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੀਏਸੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ ਸੀ। ਜਿਸ ਵਿੱਚ ਜਨਤਾ ਦੇ ਸਰਵੇਖਣ ਤੋਂ ਬਾਅਦ ਉਮਦੀਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਮੌਜੂਦਾ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਮਾਰਚ 2027 ਵਿੱਚ ਖਤਮ ਹੋ ਰਿਹਾ ਹੈ। ਉਸ ਤੋਂ ਪਹਿਲਾਂ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਤੈਅ ਹਨ। ਪੰਜਾਬ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿੱਚੋਂ 94 ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

ਜਿਨ੍ਹਾਂ ਦੇ ਨਾਮ ਸਰਵੇਖਣ ਵਿੱਚ, ਉਨ੍ਹਾਂ ਨੂੰ ਟਿਕਟਾਂ ਦਿੱਤੀਆਂ- CMਮਾਨ

ਇਨ੍ਹਾਂ ਉਮੀਦਵਾਰਾਂ ਦਾ ਪਹਿਲੀ ਲਿਸਟ ਵਿੱਚ ਨਾਮ

  1. ਬਟਾਲਾ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
  2. ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ
  3. ਅੰਮ੍ਰਿਤਸਰ ਦੱਖਣੀ ਤੋਂ ਡਾ: ਇੰਦਰਬੀਰ ਸਿੰਘ ਨਿੱਝਰ
  4. ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ
  5. ਖੇਮ ਕਰਨ ਤੋਂ ਸਰਵਣ ਸਿੰਘ ਧੁੰਨ
  6. ਨਕੋਦਰ ਤੋਂ ਇੰਦਰਜੀਤ ਕੌਰ ਮਾਨ
  7. ਕਰਤਾਰਪੁਰ ਤੋਂ ਬਲਕਾਰ ਸਿੰਘ
  8. ਦਸੂਹਾ ਤੋਂ ਕਰਮਵੀਰ ਸਿੰਘ ਘੁੰਮਣ
  9. ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ
  10. ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ
  11. ​​ਚੱਬੇਵਾਲ ਤੋਂ ਇਸ਼ਾਂਕ ਕੁਮਾਰ ਚੱਬੇਵਾਲ
  12. ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੋੜੀ
  13. ਬਲਾਚੌਰ ਤੋਂ ਸੰਤੋਸ਼ ਕਟਾਰੀਆ
  14. ਰੂਪਨਗਰ ਤੋਂ ਦਿਨੇਸ਼ ਚੱਢਾ
  15. ਐੱਸ.ਏ.ਐੱਸ. ਨਗਰ ਤੋਂ ਕੁਲਵੰਤ ਸਿੰਘ
  16. ਫਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ
  17. ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ
  18. ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ
  19. ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ
  20. ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ
  21. ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਪੱਪੀ
  22. ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ
  23. ਲੁਧਿਆਣਾ ਉੱਤਰੀ ਤੋਂ ਚੌਧਰੀ ਮਦਨ ਲਾਲ ਬੱਗਾ
  24. ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ
  25. ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ
  26. ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ
  27. ਮੋਗਾ ਤੋਂ ਡਾ: ਅਮਨਦੀਪ ਕੌਰ ਅਰੋੜਾ
  28. ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਢੋਸ
  29. ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ
  30. ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵ
  31. ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ
  32. ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ
  33. ਜੈਤੂ ਤੋਂ ਅਮੋਲਕ ਸਿੰਘ
  34. ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ
  35. ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ
  36. ਬਹਾਦਰ ਤੋਂ ਲਾਭ ਸਿੰਘ ਉਗੋਕੇ
  37. ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ
  38. ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ
  39. ਧੂਰੀ ਤੋਂ ਭਗਵੰਤ ਮਾਨ
  40. ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments