HomeDeshBarnala Updates: ਬਰਨਾਲਾ ਵਿੱਚ ਰੁਝਾਨਾਂ ਵਿੱਚ ਕਾਂਗਰਸ ਅੱਗੇ, ਕਾਲਾ ਢਿੱਲੋਂ ਨੂੰ ਮਿਲੇ... Deshlatest NewsPanjabRajniti Barnala Updates: ਬਰਨਾਲਾ ਵਿੱਚ ਰੁਝਾਨਾਂ ਵਿੱਚ ਕਾਂਗਰਸ ਅੱਗੇ, ਕਾਲਾ ਢਿੱਲੋਂ ਨੂੰ ਮਿਲੇ ਕਰੀਬ 12 ਹਜ਼ਾਰ ਵੋਟ By admin November 23, 2024 0 278 Share FacebookTwitterPinterestWhatsApp ਬਰਨਾਲਾ ਦੀ ਵਿਧਾਨ ਸਭਾ ਸੀਟ ਤੇ ਮੁਕਾਬਲਾ ਫ਼ਸਵਾ ਦਿਖਾਈ ਦੇ ਰਿਹਾ ਹੈ। ਹਮੇਸ਼ਾ ਦੀ ਤਰ੍ਹਾਂ ਬਾਗੀ ਰਹਿਣ ਵਾਲੀ ਬਰਨਾਲਾ ਵਿਧਾਨ ਸਭਾ ਸੀਟ ਮੁੜ ਇੱਕ ਵਾਰ ਸਰਕਾਰ ਦੇ ਹੱਥੋਂ ਖਿਸਕਦੀ ਨਜ਼ਰ ਆ ਰਹੀ ਹੈ। ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 12 ਹਜ਼ਾਰ ਤੋਂ ਜ਼ਿਆਦਾ ਵੋਟ ਲੈਕੇ ਅੱਗੇ ਚੱਲ ਰਹੇ ਹਨ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਨੂੰ 9 ਹਜ਼ਾਰ 700 ਵੋਟਾਂ ਮਿਲੀਆਂ ਹਨ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਹਨ ਜਿਨ੍ਹਾਂ ਨੂੰ 9 ਹਜ਼ਾਰ ਵੋਟਾਂ ਮਿਲੀਆਂ ਹਨ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਬਾਠ ਹਨ। ਜਿਨ੍ਹਾਂ ਨੂੰ 8 ਹਜ਼ਾਰ ਵੋਟਾਂ ਮਿਲੀਆ ਹਨ। Share FacebookTwitterPinterestWhatsApp Previous articleGiddarbaha Updates: ਗਿੱਦੜਬਾਹਾ ਚ ਫਸਵਾਂ ਮੁਕਾਬਲਾ, AAP ਦੇ ਡਿੰਪੀ ਢਿੱਲੋਂ ਅੱਗੇNext articlePM ਦੀ ਸੁਰੱਖਿਆ ’ਚ ਚੂਕ ਦੇ ਮਾਮਲੇ ’ਚ Supreme Court ਨੇ ਨਕਾਰੀ Punjab ਦੀ ਮੰਗ adminhttps://punjabbuzz.com/Punjabi RELATED ARTICLES Desh ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 latest News Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 Desh ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 Dussehra 2026: ਅੱਜ ਮਨਾਇਆ ਜਾਵੇਗਾ ਦੁਸਹਿਰਾ, ਜਾਣੋ ਸ਼ਸਤ੍ਰ ਪੂਜਾ ਦਾ ਸ਼ੁਭ ਮੁਹੂਰਤ ਤੇ ਰਾਵਣ ਦਹਨ ਦਾ ਸਮਾਂ October 20, 2026 Load more Recent Comments