CBSE ਬੋਰਡ 12ਵੀਂ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਨਤੀਜੇ ਐਲਾਨ ਦਿੱਤੇ ਗਏ ਹਨ।
ਸੀਬੀਐਸਈ ਨੇ 2025 ਦੀ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। 12ਵੀਂ ਜਮਾਤ ਵਿੱਚ 88.39 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਵਿਦਿਆਰਥੀ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਨਤੀਜੇ ਦੇਖ ਸਕਦੇ ਹਨ। ਨਤੀਜੇ ਜਾਰੀ ਕਰ ਦਿੱਤੇ ਗਏ ਹਨ।
CBSE 10th-12th Results 2025 Live: ਇੰਝ ਚੈੱਕ ਕਰੋ ਰਿਜਲਟ
ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ, cbseresults.nic.in ‘ਤੇ ਜਾਓ।
ਇੱਥੇ CBSE 10ਵੀਂ ਦੇ ਨਤੀਜੇ / CBSE 12ਵੀਂ ਦੇ ਨਤੀਜੇ ਦੇ ਲਿੰਕ ‘ਤੇ ਕਲਿੱਕ ਕਰੋ।
ਹੁਣ ਰੋਲ ਨੰਬਰ ਆਦਿ ਦਰਜ ਕਰੋ ਅਤੇ ਸਬਮਿਟ ਕਰੋ।
ਸਕੋਰਕਾਰਡ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗਾ।
ਹੁਣ ਚੈੱਕ ਕਰੋ ਅਤੇ ਪ੍ਰਿੰਟਆਊਟ ਕੱਢ ਲਵੋ।