ਸੰਗਤਾਂ ਅੱਜ ਦੇਸ਼ ਦੁਨੀਆਂ ਵਿੱਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ਪੁਰਬ ਮਨਾ ਰਹੀਆਂ ਹਨ।
ਬਾਬਾ ਨਾਨਕ ਜੀ ਦਾ ਅਵਤਾਰ ਉਸ ਸਮੇਂ ਹੋਇਆ ਜਿਸ ਸਮੇਂ ਇਸ ਸੰਸਾਰ ਵਿੱਚ ਕੁਰੀਤੀਆਂ ਫੈਲ ਗਈਆਂ ਹਨ। ਹਰ ਪਾਸੇ ਝੂਠ ਅਤੇ ਨਾ-ਇਨਸਾਫੀ ਦਾ ਹਨੇਰਾ ਫੈਲਿਆ ਹੋਇਆ ਸੀ। ਬਾਬੇ ਨੇ ਸੱਚ ਅਤੇ ਹੱਕ ਦੀ ਗੱਲ ਕੀਤੀ। ਬਾਬਾ ਸੱਚ ਦੇ ਹੱਕ ਚ ਖੜ੍ਹਣ ਲਈ ਕਿਸੇ ਵੀ ਸ਼ਕਤੀ ਸਾਹਮਣੇ ਡਟ ਜਾਂਦਾ ਸੀ। ਬਾਬਾ ਨਾਨਕ ਬਾਬਰ ਨੂੰ ਜਾਬਰ ਕਹਿਣ ਦੀ ਹਿੰਮਤ ਰੱਖਦਾ ਸੀ।
ਅੱਜ ਅਜਿਹੇ ਮਹਾਨ ਗੁਰੂ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਉਹਨਾਂ ਨੂੰ ਸ਼ਰਧਾ ਸਤਿਕਾਰ ਨਾਲ ਯਾਦ ਕਰ ਰਹੀਆਂ ਹਨ। ਪਾਤਸ਼ਾਹ ਦੁਆਰਾ ਦਿਖਾਏ ਮਾਰਗ ਤੇ ਚੱਲਣ ਦਾ ਯਤਨ ਕਰ ਰਹੀਆਂ ਹਨ।
ਸੱਚਖੰਡ ਸਾਹਿਬ ਵਿਖੇ ਹੋਈ ਅਰਦਾਸ
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ। pic.twitter.com/EE2x27ByBZ
— Shiromani Gurdwara Parbandhak Committee (@SGPCAmritsar) November 15, 2024
ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਇਸ ਪਾਵਨ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਸ਼ੋਸਲ ਮੀਡੀਆ ਤੇ ਵੀਡੀਓ ਸ਼ੇਅਰ ਕਰਕੇ ਵਧਾਈਆਂ ਦਿੱਤੀਆਂ ਹਨ।
Greetings on the auspicious occasion of Sri Guru Nanak Jayanti. May the teachings of Sri Guru Nanak Dev Ji inspire us to further the spirit of compassion, kindness and humility. May it also motivate us to serve society and make our planet better
ਮੁੱਖ ਮੰਤਰੀ Bhagwant Maan ਨੇ ਵੀ ਦਿੱਤੀਆਂ ਵਧਾਈਆਂ
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢਿਆ ਸਗੋਂ ਦੁਨੀਆ ਦੀ
‘ਸਰਬੱਤ ਦਾ ਭਲਾ’ ਸਾਡਾ ਮਾਰਗਦਰਸ਼ਕ- Rahul Gandhi
Arvind Kejriwal ਨੇ ਵੀ ਕੀਤਾ ਟਵੀਟ
ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind Kejriwal ਨੇ ਸ਼ੋਸਲ ਮੀਡੀਆ ਤੇ ਪੋਸਟ ਕਰਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਗੁਰਦੁਆਰਾ ਸਾਹਿਬ ਨਤਮਸਤਕ ਹੋਏ Majithia
Sukhbir Badal ਨੇ ਵੀ ਦਿੱਤੀਆਂ ਵਧਾਈਆਂ