Friday, May 1, 2026
Google search engine
Homelatest Newsਮਾਨ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਨ ਸਰਕਾਰ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ। ਹੁਣ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments