HomeCrimeAmritsar ‘ਚ ਪਿਓ ਵੱਲੋਂ ਧੀ ਤੇ ਉਸਦੇ ਪ੍ਰੇਮੀ ਦਾ ਕਤਲ, ਵਾਰਦਾਤ ਨੂੰ... CrimeDeshlatest NewsPanjab Amritsar ‘ਚ ਪਿਓ ਵੱਲੋਂ ਧੀ ਤੇ ਉਸਦੇ ਪ੍ਰੇਮੀ ਦਾ ਕਤਲ, ਵਾਰਦਾਤ ਨੂੰ ਅੰਜ਼ਾਮ ਦੇ ਖੁੱਦ ਕੀਤਾ ਸਰੇਂਡਰ By admin June 4, 2025 0 168 Share FacebookTwitterPinterestWhatsApp ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਸਾਂਸੀ, ਇੰਦਰਜੀਤ ਸਿੰਘ ਨੇ ਦੱਸਿਆ ਕਿ ਜੋਬਨਦੀਪ ਸਿੰਘ ਦਾ ਮੁਲਜ਼ਮ ਗੁਰਦਿਆਲ ਸਿੰਘ ਦੇ ਘਰ ਆਉਣਾ-ਜਾਣਾ ਸੀ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਸਿੰਘ ‘ਚ ਪਿਓ ਵੱਲੋ ਆਪਣੀ ਧੀ ਤੇ ਉਸਦੇ ਪ੍ਰੇਮੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਗੁਰਦਿਆਲ ਸਿੰਘ ਨੂੰ ਜਦੋਂ ਆਪਣੀ ਧੀ ਨਜ਼ਾਇਜ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਮੁਲਜ਼ਮ ਗੁਰਦਿਆਲ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਡਬਲ ਮਰਡਰ ਨੂੰ ਅੰਜ਼ਾਮ ਦਿੱਤਾ ਤੇ ਇਸ ਤੋਂ ਬਾਅਦ ਖੁਦ ਹੀ ਥਾਣੇ ਜਾ ਕੇ ਸਰੇਂਡਰ ਕਰ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਜੋਬਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਕਾਕੜ ਤਰੀਨ ਤੇ ਸੁਖਪ੍ਰੀਤ ਕੌਰ (ਮੁਲਜ਼ਮ ਦੀ ਧੀ) ਵਜੋਂ ਹੋਈ ਹੈ। ਲੜਕੇ ਜੋਬਨਪ੍ਰੀਤ ਦੀ ਉਮਰ 24 ਤੋਂ 25 ਸਾਲ ਦੱਸੀ ਜਾ ਰਹੀ ਹੈ, ਜਦਕਿ ਲੜਕੀ ਸੁਖਪ੍ਰੀਤ ਦੀ ਉਮਰ 22 ਤੋਂ 23 ਸਾਲ ਹੈ। ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਸਿੰਘ ‘ਚ ਪਿਓ ਵੱਲੋ ਆਪਣੀ ਧੀ ਤੇ ਉਸਦੇ ਪ੍ਰੇਮੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਗੁਰਦਿਆਲ ਸਿੰਘ ਨੂੰ ਜਦੋਂ ਆਪਣੀ ਧੀ ਨਜ਼ਾਇਜ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਮੁਲਜ਼ਮ ਗੁਰਦਿਆਲ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਡਬਲ ਮਰਡਰ ਨੂੰ ਅੰਜ਼ਾਮ ਦਿੱਤਾ ਤੇ ਇਸ ਤੋਂ ਬਾਅਦ ਖੁਦ ਹੀ ਥਾਣੇ ਜਾ ਕੇ ਸਰੇਂਡਰ ਕਰ ਦਿੱਤਾ। ਕੀ ਹੈ ਪੂਰਾ ਮਾਮਲਾ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਸਾਂਸੀ, ਇੰਦਰਜੀਤ ਸਿੰਘ ਨੇ ਦੱਸਿਆ ਕਿ ਜੋਬਨਦੀਪ ਸਿੰਘ ਪਿੰਡ ਬੋਪਰਾਏ ਬਾਜ ਸਿੰਘ ਨੇੜੇ ਟ੍ਰੈਕਟਰ ਨਾਲ ਮਿੱਟੀ ਦੀ ਭਰਤੀ ਪਾਉਣ ਦਾ ਕੰਮ ਕਰਦਾ ਸੀ। ਇਸ ਦੌਰਾਨ ਜੋਬਨਪ੍ਰੀਤ ਸਿੰਘ ਦੇ ਮੁਲਜ਼ਮ ਗੁਰਦਿਆਲ ਸਿੰਘ ਦੀ ਧੀ ਨਾਲ ਸਬੰਧ ਬਣ ਗਏ। ਦੱਸਿਆ ਜਾ ਰਿਹਾ ਹੈ ਕਿ ਲੜਕੀ ਪਰਿਵਾਰ ਵਾਲਿਆਂ ਨੂੰ 1 ਜੂਨ ਨੂੰ ਹੀ ਦੋਹਾਂ ਦੇ ਪ੍ਰੇਮ ਸਬੰਧਾਂ ਦਾ ਪਤਾ ਚੱਲਿਆ ਸੀ। ਜਦੋਂ ਗੁਰਦਿਆਲ ਨੂੰ ਪਤਾ ਚੱਲਿਆ ਕਿ ਉਸਦੀ ਧੀ ਦੇ ਜੋਬਨਪ੍ਰੀਤ ਨਾਲ ਸਬੰਧ ਹੈ ਤਾਂ ਉਸ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਦੋਹਾਂ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਗੁਰਦਿਆਲ ਸਿੰਘ ਨੂੰ ਹੀ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਹੈ, ਪੁਲਿਸ ਜਾਂਚ ਕਰ ਰਹੀ ਹੈ ਕਿ ਇਸ ਵਾਰਦਾਤ ‘ਚ ਕਿਸੇ ਹੋਰ ਦਾ ਵੀ ਹੱਥ ਹੈ? Share FacebookTwitterPinterestWhatsApp Previous articleਤਰਨਤਾਰਨ ‘ਚ ਸ਼ੱਕੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨ ਨੂੰ ਭੇਜ ਰਿਹਾ ਸੀ ਜਾਣਕਾਰੀ!Next articleਅੱਖਾਂ ਵਿੱਚ ਹੰਝੂ ਅਤੇ ਮੁਰਝਾਇਆ ਚਿਹਰਾ… ਹਾਰ ਤੋਂ ਬਾਅਦ ਟੁੱਟੀ ਪ੍ਰੀਤੀ ਜ਼ਿੰਟਾ, ਪਰ ਟੀਮ ਨੂੰ ਦਿੱਤੀ ਹਿੰਮਤ adminhttps://punjabbuzz.com/Punjabi RELATED ARTICLES Desh CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 Desh ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 Desh ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ October 27, 2026 Load more Recent Comments