Thursday, October 29, 2026
Google search engine
HomeDeshHoliday Alert : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ...

Holiday Alert : ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਜਿਨ੍ਹਾਂ ਸਕੂਲਾਂ ਤੇ ਕਾਲਜਾਂ ‘ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਹੋਣ ਵਾਲੀਆਂ ਹਨ

ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਆਈਏਐਸ ਨੇ ਮਹਾਸ਼ਿਵਰਾਤਰੀ (MahaShivratri 2025) ਉਤਸਵ ਦੇ ਮੌਕੇ ‘ਤੇ 25 ਫਰਵਰੀ ਦਿਨ ਮੰਗਲਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਨ੍ਹਾਂ ਸਕੂਲਾਂ ਤੇ ਕਾਲਜਾਂ ‘ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ 25 ਫਰਵਰੀ ਨੂੰ ਹੋਣ ਵਾਲੀਆਂ ਹਨ, ਉਨ੍ਹਾਂ ਵਿਚ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:/ਐਲੀ.ਸਿੱ.) ਹੁਸ਼ਿਆਰਪੁਰ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments