Punjab ਸਰਕਾਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ ਦਾ ਸਿਲਸਿਲਾ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਹੁਣ ਸਰਕਾਰ ਨੇ 4 IAS ਅਤੇ 1 PCS ਅਫ਼ਸਰ ਦੀ ਬਦਲੀ ਕਰ ਦਿੱਤੀ ਹੈ। ਇਸ ਤਹਿਤ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ, ਜੋ ਕਿ ਜਤਿੰਦਰ ਜੋਰਵਾਲ ਦੀ ਜਗ੍ਹਾ ਲੈਣਗੇ।









