HomeDeshColonel Bath ਮਾਮਲੇ 'ਚ ਮੁਲਜ਼ਮ Inspector ਰੋਨੀ ਸਿੰਘ ਨੂੰ ਫਿਲਹਾਲ High... Deshlatest NewsPanjabRajniti Colonel Bath ਮਾਮਲੇ ‘ਚ ਮੁਲਜ਼ਮ Inspector ਰੋਨੀ ਸਿੰਘ ਨੂੰ ਫਿਲਹਾਲ High Court ਤੋਂ ਰਾਹਤ ਨਹੀਂ By admin April 28, 2025 0 171 Share FacebookTwitterPinterestWhatsApp ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੁਣ ਹੋਰ ਬੈਂਚ ਨੂੰ ਰੈਫਰ ਕੀਤੀ ਗਈ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ‘ਚ ਮੁਲਜ਼ਮ ਇੰਸਪੈਕਟਰ ਰੋਨੀ ਸਿੰਘ ਨੂੰ ਫਿਲਹਾਲ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਇਸ ਕੇਸ ‘ਚ ਇੰਸਪੈਕਟਰ ਰੋਨੀ ਸਿੰਘ ਸਮੇਤ ਚਾਰ ਹੋਰ ਇੰਸਪੈਕਟਰਾਂ ਨੂੰ ਮੁਲਜ਼ਮ ਠਹਿਰਾਇਆ ਗਿਆ ਹੈ। 22 ਮਾਰਚ ਨੂੰ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਉਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੁਣ ਹੋਰ ਬੈਂਚ ਨੂੰ ਰੈਫਰ ਕੀਤੀ ਗਈ ਹੈ। Share FacebookTwitterPinterestWhatsApp Previous articlePunjab Police ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼Next articleDGP ਦੇ ਹੁਕਮਾਂ ਤੋਂ ਬਾਅਦ ਪੁਲਿਸ ‘ਚ ਵੱਡਾ ਫੇਰਬਦਲ, 355 ਅਧਿਕਾਰੀ ਤੇ ਮੁਲਾਜ਼ਮ ਕੀਤੇ ਇੱਧਰੋਂ-ਉੱਧਰ adminhttps://punjabbuzz.com/Punjabi RELATED ARTICLES Desh CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 Desh ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 Desh ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ October 27, 2026 Load more Recent Comments