HomeDeshJalandhar West By Election: ਕਾਂਗਰਸ ਨੇ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ Deshlatest NewsPanjabRajniti Jalandhar West By Election: ਕਾਂਗਰਸ ਨੇ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ By admin June 20, 2024 0 153 Share FacebookTwitterPinterestWhatsApp ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ 20 ਸਾਲ ਤੋਂ ਰਾਜਨੀਤੀ ਦਾ ਤਜ਼ਰਬਾ ਹਾਸਲ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਸੁਰਿੰਦਰ ਕੌਰ ਇਸ ਤੋਂ ਪਹਿਲਾਂ 5 ਵਾਰ ਲਗਾਤਾਰ ਜਲੰਧਰ ਨਗਰ ਨਿਗਮ ਵਿੱਚ ਕੌਂਸਲਰ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਲੰਧਰ ਪੱਛਮੀ ਹਲਕੇ ਵਿੱਚ 20 ਸਾਲ ਤੋਂ ਵੱਧ ਰਾਜਨੀਤੀ ਦਾ ਤਜ਼ਰਬਾ ਵੀ ਹੈ, ਜੋ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਉਨ੍ਹਾਂ ਨੂੰ ਫਾਇਦਾ ਪਹੁੰਚਾ ਸਕਦਾ ਹੈ। ਸੁਰਿੰਦਰ ਕੌਰ ਕਾਂਗਰਸ ਦੇ ਮਹਿਲਾ ਮੋਰਚੇ ਦੇ ਵੀ ਆਗੂ ਹਨ। ਨਾਲ ਹੀ ਉਹ ਜਲੰਧਰ ਨਗਰ ਨਿਗਮ ਦੇ ਸੀਨੀਅਰ ਡਿਪਟੀਮੇਅਰ ਦੇ ਅਹੁਦੇ ‘ਤੇ ਵੀ ਕੰਮ ਕਰ ਚੁੱਕੇ ਹਨ। ਦੱਸ ਦਈਏ ਕਿ ਬੀਤੇ ਦਿਨ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ ਦੋ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ ਇਹੋ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। Share FacebookTwitterPinterestWhatsApp Previous article2364 ਈਟੀਟੀ ਅਧਿਆਪਕਾਂ ਦੀ ਭਰਤੀ ‘ਤੇ ਲਟਕੀ ਤਲਵਾਰNext articleWeather Update: Punjab ਵਿੱਚ ਕਈ ਥਾਂ ਮੀਂਹ, Punjab’ਚ ਯੈਲੋ ਅਲਰਟ ਜਾਰੀ adminhttps://punjabbuzz.com/Punjabi RELATED ARTICLES Desh Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 latest News Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 latest News Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਦਾ 10ਵਾਂ ਦਿਨ, ਪੋਸਟਮਾਰਟਮ ‘ਤੇ ਹੋਵੇਗਾ ਫੈਸਲਾ October 22, 2026 Load more Recent Comments