ਮੁਜ਼ਲਮ ਦੀ ਲੱਤ ਵਿੱਚ ਗੋਲ਼ੀ ਲੱਗੀ ਹੈ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ |
ਪੁਲਿਸ ਗੈਂਗਸਟਰ ਨੂੰ ਕਾਬੂ ਕਰਨ ਲਈ ਖੰਨਾ ਪੇਪਰ ਮਿੱਲ ਦੇ ਕੋਲ ਪਹੁੰਚੀ ਸੀ, ਇਸ ਦੌਰਾਨ ਦੋਨਾਂ ਪਾਸਿਆਂ ਤੋਂ ਗੋਲ਼ੀਬਾਰੀ ਹੋਈ ਸੀ। ਮੁਜ਼ਲਮ ਦੀ ਲੱਤ ਵਿੱਚ ਗੋਲ਼ੀ ਲੱਗੀ ਹੈ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਮੌਕੇ ਤੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ ਹਨ।







