Thursday, June 25, 2026
Google search engine
HomeDeshLudhiana By-Election: ਅਜ਼ਾਦ ਉਮੀਦਵਾਰ ਨੇ AAP ਨੂੰ ਦਿੱਤਾ ਸਮਰਥਨ, CM ਮਾਨ ਨੇ...

Ludhiana By-Election: ਅਜ਼ਾਦ ਉਮੀਦਵਾਰ ਨੇ AAP ਨੂੰ ਦਿੱਤਾ ਸਮਰਥਨ, CM ਮਾਨ ਨੇ ਦਿੱਤੀ ਜਾਣਕਾਰੀ

ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪੰਜਾਬ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਦੇ ਲੋਕ ਹਿੱਤ ਕਾਰਜ਼ਾਂ ਕਰਕੇ ਸਾਰੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।

ਲੁਧਿਆਣਾ ਵੈਸਟ ‘ਚ 19 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਚੋਣ ਵਿੱਚ ਕਈ ਅਜ਼ਾਦ ਉਮੀਦਵਾਰ ਵੀ ਚੋਣ ਲੜ੍ਹ ਰਹੇ ਹਨ। ਇੱਕ ਅਜ਼ਾਦ ਉਮੀਦਵਾਰ ਨੇ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ‘ਚ ਅਜ਼ਾਦ ਉਮੀਦਵਾਰ ਨੂੰ ਸੀਐਮ ਭਗਵੰਤ ਨੇ ਖੁੱਦ ਸ਼ਾਮਲ ਕਰਵਾਇਆ।
ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪੰਜਾਬ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਦੇ ਲੋਕ ਹਿੱਤ ਕਾਰਜ਼ਾਂ ਕਰਕੇ ਸਾਰੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਹਲਕਾ ਪੱਛਮੀ ਦੇ ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜ੍ਹ ਰਹੇ ਸਮੂਹ ਸਮਾਜ ਸੰਗਠਨ ਦੇ ਪ੍ਰਧਾਨ ਕਮਲ ਪਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਉਨ੍ਹਾਂ ਦਾ ਸਵਾਗਤ ਕਰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਜ਼ਾਦ ਉਮੀਦਵਾਰ ਪਵਾਰ ਨਾਲ ਤਸਵੀਰ ਸਾਂਝੀ ਕੀਤੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments