Monday, October 26, 2026
Google search engine
Homelatest Newsਭਲਕੇ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫਤਰ

ਭਲਕੇ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫਤਰ

ਪੰਜਾਬ ਦੇ ਜ਼ਿਲ੍ਹਾ ਮਾਲੇਰਕੋਟਲਾ ਵਿਚ 17 ਜਨਵਰੀ ਯਾਨੀ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਕੀਤਾ ਹੈ।ਦੱਸ ਦੇਈਏ ਕਿ ਸਰਵਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਨੇਗੋਸ਼ੀਏਬਲ ਇੰਪਰੂਵਮੈਂਟ ਐਕਟ 1881 ਦੀ ਧਾਰਾ 25 ਤਹਿਤ ਭਲਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲ, ਸਿੱਖਿਅਕ ਸੰਸਥਾਵਾਂ, ਯੂਨੀਵਰਸਿਟੀ, ਕਾਲਜ ਬੈਂਕਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿਚ ਹਿੱਸਾ ਲੈ ਸਕਣ।

ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਉਕਤ ਹੁਕਮ ਉਨ੍ਹਾਂ ਸਿੱਖਿਅਕ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਤੇ ਕਾਲਜਾਂ ‘ਤੇ ਲਾਗੂ ਨਹੀਂ ਹੈ, ਜਿਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments