Tuesday, October 27, 2026
Google search engine
Homelatest Newsਸਕੂਲਾਂ ਦੇ ਮਿਡ-ਡੇ-ਮੀਲ ‘ਚ ਬਦਲਾਅ

ਸਕੂਲਾਂ ਦੇ ਮਿਡ-ਡੇ-ਮੀਲ ‘ਚ ਬਦਲਾਅ

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਆਈਟਮ ਨੂੰ ਹੁਣ ਮਿਡ-ਡੇ-ਮੀਲ ਮੀਨੂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ ਅਪਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਵਿੱਚ ਇਸ ਸਬੰਧੀ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਕੇਲੇ ਦੇਣ ਦਾ ਫੈਸਲਾ ਲਿਆ ਗਿਆ ਸੀ। ਸਰਦੀਆਂ ਦੀਆਂ ਛੁੱਟੀਆਂ ਕਾਰਨ ਇਹ ਪ੍ਰਾਜੈਕਟ ਪੂਰਾ ਨਹੀਂ ਹੋ ਸਕਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments