HomeDeshਕਈ ਬਿਮਾਰੀਆਂ ਦਾ ਕੁਦਰਤੀ ਇਲਾਜ ਹੈ ਪੁਦੀਨਾ Deshlatest News ਕਈ ਬਿਮਾਰੀਆਂ ਦਾ ਕੁਦਰਤੀ ਇਲਾਜ ਹੈ ਪੁਦੀਨਾ By admin February 13, 2024 0 135 Share FacebookTwitterPinterestWhatsApp ਪੁਦੀਨਾ ਪਾਚਨ ਸੰਬੰਧੀ ਸਮੱਸਿਆਵਾਂ ਦਾ ਕੁਦਰਤੀ ਇਲਾਜ ਹੈ। ਇਸ ਵਿੱਚ ਐਂਟੀਸੈਪਟਿਕ ਗੁਣ ਪਾਏ ਜਾਂਦੇ ਹਨ। ਜੋ ਬਦਹਜ਼ਮੀ ਤੋਂ ਰਾਹਤ ਦਿਵਾਉਣ ‘ਚ ਮਦਦ ਕਰਦੇ ਹਨ। ਪੁਦੀਨੇ ਦਾ ਪਾਣੀ ਪੇਟ ਦੀ ਪਰੇਸ਼ਾਨੀ ਨੂੰ ਵੀ ਦੂਰ ਕਰਦਾ ਹੈ। ਇਸ ਲਈ ਗਰਮੀਆਂ ‘ਚ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਪੁਦੀਨੇ ਦਾ ਪਾਣੀ ਜ਼ਰੂਰ ਪੀਓ। ਪੁਦੀਨੇ ਦੇ ਪੱਤੇ ਭਾਰ ਘਟਾਉਣ ਵਿੱਚ ਵੀ ਮਦਦਗਾਰ ਹੁੰਦੇ ਹਨ। ਇਸ ਦੇ ਲਈ ਪੁਦੀਨੇ ਪੱਤਿਆਂ ਦਾ ਜੂਸ ਤਿਆਰ ਕਰੋ, ਫਿਰ ਇਸ ਵਿਚ ਨਿੰਬੂ ਦਾ ਰਸ ਅਤੇ ਕਾਲੀ ਮਿਰਚ ਪਾਊਡਰ ਮਿਲਾਓ। ਇਸ ਜੂਸ ਨੂੰ ਤੁਸੀਂ ਰੋਜ਼ਾਨਾ ਖਾਲੀ ਪੇਟ ਪੀ ਸਕਦੇ ਹੋ। ਇਹ ਤੁਹਾਨੂੰ ਭਾਰ ਘਟਾਉਣ ਵਿੱਚ ਮਦਦ ਕਰੇਗਾ। ਦਮੇ ਦੇ ਰੋਗੀਆਂ ਲਈ ਪੁਦੀਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਨੱਕ ਦੀ ਤਕਲੀਫ ਤੋਂ ਰਾਹਤ ਦਿੰਦੇ ਹਨ। ਜੇਕਰ ਤੁਸੀਂ ਅਸਥਮਾ ਤੋਂ ਪੀੜਤ ਹੋ ਤਾਂ ਤੁਸੀਂ ਪੁਦੀਨੇ ਦੇ ਪਾਣੀ ਨਾਲ ਭਾਫ਼ ਲੈ ਸਕਦੇ ਹੋ। ਪੁਦੀਨੇ ਦੇ ਪੱਤੇ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਦਿਵਾਉਣ ਵਿਚ ਵੀ ਮਦਦਗਾਰ ਹਨ। ਇਨ੍ਹਾਂ ‘ਚ ਵਿਟਾਮਿਨ-ਸੀ, ਵਿਟਾਮਿਨ-ਏ, ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਸ ਦੇ ਲਈ ਤੁਸੀਂ ਪੁਦੀਨੇ ਦੀ ਬਣੀ ਚਾਹ ਪੀ ਸਕਦੇ ਹੋ, ਜਿਸ ਨਾਲ ਤੁਹਾਨੂੰ ਜ਼ੁਕਾਮ ਤੋਂ ਰਾਹਤ ਮਿਲ ਸਕਦੀ ਹੈ। ਪੁਦੀਨੇ ਦੇ ਪੱਤਿਆਂ ਦੀ ਮਜ਼ਬੂਤ ਅਤੇ ਤਾਜ਼ਗੀ ਭਰਪੂਰ ਖੁਸ਼ਬੂ ਸਿਰ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੀ ਹੈ। ਇਸ ਦੇ ਲਈ ਤੁਸੀਂ ਪੁਦੀਨੇ ਦੇ ਤੇਲ ਜਾਂ ਪੁਦੀਨੇ ਦੇ ਬਾਮ ਨਾਲ ਮਾਲਿਸ਼ ਕਰ ਸਕਦੇ ਹੋ। ਜਿਸ ਨਾਲ ਸਿਰ ਦਰਦ ਤੋਂ ਰਾਹਤ ਮਿਲ ਸਕਦੀ ਹੈ। ਜੇਕਰ ਕਿਸੇ ਨੂੰ ਐਲਰਜੀ ਦੀ ਸਮੱਸਿਆ ਹੈ ਤਾਂ ਪੁਦੀਨਾ ਬਹੁਤ ਫਾਇਦੇਮੰਦ ਹੈ। ਨੱਕ ਅਤੇ ਅੱਖਾਂ ਨਾਲ ਜੁੜੀ ਐਲਰਜੀ ਨੂੰ ਦੂਰ ਕਰਨ ਵਿੱਚ ਪੁਦੀਨਾ ਬਹੁਤ ਮਦਦਗਾਰ ਹੈ। ਇਹ ਮਨ ਨੂੰ ਸ਼ਾਂਤ ਰੱਖਣ ਅਤੇ ਤਣਾਅ ਨੂੰ ਦੂਰ ਰੱਖਣ ਦਾ ਵੀ ਕੰਮ ਕਰਦਾ ਹੈ। ਪੁਦੀਨੇ ਦੀ ਵਰਤੋਂ ਨਾਲ ਮਾਹਵਾਰੀ ਦੇ ਦਰਦ ਤੋਂ ਰਾਹਤ ਮਿਲਦੀ ਹੈ। ਮਾਹਵਾਰੀ ਦੌਰਾਨ ਔਰਤਾਂ ਨੂੰ ਗੰਭੀਰ ਕੜਵੱਲ ਅਤੇ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਪੁਦੀਨੇ ਦੀ ਵਰਤੋਂ ਔਰਤਾਂ ਦੇ ਦਰਦ ਨੂੰ ਘੱਟ ਕਰ ਸਕਦੀ ਹੈ। Share FacebookTwitterPinterestWhatsApp Previous articleਦਿੱਲੀ ਦੀਆਂ ਸਰਹੱਦਾਂ ‘ਤੇ BSF ਤੇ CRPF ਦੇ 18 ਹਜ਼ਾਰ ਕਰਮੀ ਤਾਇਨਾਤNext articleਭੁੰਨੇ ਹੋਏ ਛੋਲਿਆਂ ਦੇ ਚਮਤਕਾਰੀ ਫਾਇਦੇ adminhttps://punjabbuzz.com/Punjabi RELATED ARTICLES Desh CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 Desh ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 Desh ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ October 27, 2026 Load more Recent Comments