Wednesday, October 28, 2026
Google search engine
HomeDeshਕਿਸਾਨਾਂ ਦੇ ਹਿੱਤ ਲਈ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਮੰਗ

ਕਿਸਾਨਾਂ ਦੇ ਹਿੱਤ ਲਈ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਮੰਗ

ਕਿਸਾਨਾਂ ਦੇ ਹਿੱਤ ਲਈ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਪ੍ਰਸਤਾਵ ਰੱਖਿਆ ਹੈ। ਸੂਬਾ ਸਰਕਾਰ ਨੇ ਕੇਂਦਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਹੈ। CM ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਜਾਣਕਾਰੀ ਮੁਤਾਬਕ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਇਹ ਤਜਵੀਜ਼ ਭੇਜੀ ਗਈ ਹੈ। ਇਸ ਦੇ ਨਾਲ ਹੀ ਕਪਾਹ ਤੇ 10,767 ਰੁਪਏ MSP ਦੇਣ ਦੀ ਮੰਗ ਕੀਤੀ ਗਈ ਹੈ।

ਸਾਉਣੀ 2024-25 ਦੀਆਂ ਫ਼ਸਲਾਂ ਦੇ MSP ਨਿਰਧਾਰਿਤ ਕਰਨ ਲਈ ਪੰਜਾਬ ਸਰਕਾਰ ਨੇ ਕੇਂਦਰ ਨੂੰ ਜੋ ਤਜਵੀਜ਼ ਭੇਜੀ ਹੈ, ਉਸ ਮੁਤਾਬਕ ਫਸਲਾਂ ਦੀ ਘੱਟੋ-ਘੱਟ ਨਿਰਧਾਰਤ ਕੀਮਤ ਹੇਠ ਲਿਖੇ ਮੁਤਾਬਕ ਰੱਖੀ ਗਈ ਹੈ-

ਫ਼ਸਲ ਰੁਪਏ ਪ੍ਰਤੀ ਕੁਇੰਟਲ

ਝੋਨਾ                              3284
ਗਰੇਡ ਏ ਝੋਨਾ                 3324
ਕਪਾਹ                            10,767
ਮੂੰਗ                               11,555
ਮੂੰਗਫਲੀ                        8610
ਅਰਹਰ                        9450
ਮਾਂਹ                            9385

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments