Thursday, October 29, 2026
Google search engine
HomeDeshਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖੈਰ...

ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖੈਰ ਨਹੀਂ

ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਜ਼ਮੀਨਾਂ ਦੀ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਕਾਫੀ ਸਖ਼ਤ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਜ਼ਮੀਨਾਂ ਦੀ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments