HomeCrimeFazilka ‘ਚ ਪੁਲਿਸ ਕਰਮਚਾਰੀ ਦੀ ਮੌਤ, ਸ਼ੱਕੀ ਹਾਲਾਤਾਂ ‘ਚ ਸਰਵਿਸ ਰਿਵਾਲਵਰ ਤੋਂ... CrimeDeshlatest NewsPanjab Fazilka ‘ਚ ਪੁਲਿਸ ਕਰਮਚਾਰੀ ਦੀ ਮੌਤ, ਸ਼ੱਕੀ ਹਾਲਾਤਾਂ ‘ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ By admin June 4, 2025 0 160 Share FacebookTwitterPinterestWhatsApp ਮੌਕੇ ‘ਤੇ ਪਹੁੰਚੇ ਫਾਜ਼ਿਲਕਾ ਦੇ ਡੀਐਸਪੀ ਲਵਦੀਪ ਸਿੰਘ ਗਿੱਲ ਤੇ ਐਸਐਚਓ ਲੇਖਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸੀਆਈਏ ਸਟਾਫ਼ ‘ਚ ਤੈਨਾਤ ਪੁਲਿਸ ਕਰਮਚਾਰੀ ਸਰਪ੍ਰੀਤ ਨੂੰ ਗੋਲੀ ਲੱਗੀ ਹੈ। ਫਾਜ਼ਿਲਕਾ ‘ਚ ਸੀਆਈਏ ਸਟਾਫ਼ ਦੇ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਰਮਚਾਰੀ ਦੀ ਮੌਤ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ ਨਾਲ ਹੋਈ ਹੈ। ਮ੍ਰਿਤਕ ਦੇਹ ਨੂੰ ਪੋਸਮਾਰਟਮ ਦੇ ਲਈ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਇਸ ਘਟਨਾ ਦੇ ਪਿੱਛੇ ਦੇ ਕਾਰਨ ਲੱਭ ਰਹੇ ਹਨ। ਮੌਕੇ ‘ਤੇ ਪਹੁੰਚੇ ਫਾਜ਼ਿਲਕਾ ਦੇ ਡੀਐਸਪੀ ਲਵਦੀਪ ਸਿੰਘ ਗਿੱਲ ਤੇ ਐਸਐਚਓ ਲੇਖਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸੀਆਈਏ ਸਟਾਫ਼ ‘ਚ ਤੈਨਾਤ ਪੁਲਿਸ ਕਰਮਚਾਰੀ ਨੂੰ ਗੋਲੀ ਲੱਗੀ ਹੈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ਼ ਦੇ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਾਜ਼ਿਲਕਾ ‘ਚ ਸੀਆਈਏ ਸਟਾਫ਼ ਦੇ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਰਮਚਾਰੀ ਦੀ ਮੌਤ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ ਨਾਲ ਹੋਈ ਹੈ। ਮ੍ਰਿਤਕ ਦੇਹ ਨੂੰ ਪੋਸਮਾਰਟਮ ਦੇ ਲਈ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਇਸ ਘਟਨਾ ਦੇ ਪਿੱਛੇ ਦੇ ਕਾਰਨ ਲੱਭ ਰਹੇ ਹਨ। ਫ਼ਿਲਹਾਲ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮਾਰਚਰੀ ‘ਚ ਰੱਖਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ, ਹਾਲਾਂਕਿ ਇਹ ਗੋਲੀ ਕਿਹੜੇ ਹਾਲਾਤਾਂ ‘ਚ ਚੱਲੀ ਤੇ ਵਜ੍ਹਾ ਕੀ ਸੀ, ਇਹ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਿਸ ਜਾਂਚ ਕਰ ਰਹੀ ਹੈ ਤਾਂ ਜੋ ਮੌਤ ਦਾ ਸਹੀ ਕਾਰਨ ਸਾਹਮਣੇ ਆ ਸਕੇ। Share FacebookTwitterPinterestWhatsApp Previous articleIPL 2025: Punjab ਦਾ ਟੁੱਟਿਆ ਸੁਪਣਾ, RCB ਦੀ ਫਾਈਨਲ ‘ਚ ਸ਼ਾਨਦਾਰ ਜਿੱਤNext articleਤਰਨਤਾਰਨ ‘ਚ ਸ਼ੱਕੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨ ਨੂੰ ਭੇਜ ਰਿਹਾ ਸੀ ਜਾਣਕਾਰੀ! adminhttps://punjabbuzz.com/Punjabi RELATED ARTICLES Desh CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 Desh ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 Desh ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ October 27, 2026 Load more Recent Comments