HomeDeshPunjab Cabinet Meeting : ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ... Deshlatest NewsPanjabRajniti Punjab Cabinet Meeting : ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਅਹਿਮ ਫੈਸਲੇ By admin October 7, 2024 0 135 Share FacebookTwitterPinterestWhatsApp Punjab Cabinet ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਗਿਆ ਸੀ ਜਿਸ ਤਹਿਤ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੇ ਆਪੋ-ਆਪਣੇ ਮੰਤਰਾਲੇ ਵੀ ਸੰਭਾਲ ਲਏ ਹਨ। Share FacebookTwitterPinterestWhatsApp Previous articleIND vs BAN: ਧੋਨੀ ਦੇ ਅੰਦਾਜ਼ ‘ਚ ਮੈਚ ਜਿਤਾ ਕੇ Hardik Pandya ਨੇ ਕੋਹਲੀ ਨੂੰ ਛੱਡਿਆ ਪਿੱਛੇ, ਪੰਤ ਨਾਲ ਸ਼ੁਰੂ ਕੀਤੀ ਨੰਬਰ-1 ਦੀ ਨਵੀਂ ਲੜਾਈNext articleਕਪੂਰਥਲਾ ਦੇ ਮੋਬਾਈਲ ਸ਼ੋਅ ਰੂਮ ’ਤੇ ਲੁਟੇਰਿਆਂ ਨੇ ਚਲਾਈਆਂ ਗੋਲੀਆਂ, ਪੁਲਿਸ ਜਾਂਚ ’ਚ ਜੁਟੀ adminhttps://punjabbuzz.com/Punjabi RELATED ARTICLES latest News Punjab ‘ਚ ਅੱਜ ਹਨੇਰੀ-ਤੂਫ਼ਾਨ ਤੇ ਗੜ੍ਹੇਮਾਰੀ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ June 12, 2026 Desh Trump ਦਾ ਦਾਅਵਾ-ਈਰਾਨ ਨਾਲ ਜੰਗ ਖ਼ਤਮ, ਪ੍ਰਮਾਣੂ ਹਥਿਆਰ ਨਹੀਂ ਬਣਾਏਗਾ; ਤਹਿਰਾਨ ਨੇ ਨਕਾਰੀ ਗੱਲ June 12, 2026 Desh Punjab ਚੋਣਾਂ ਲਈ Congress ਦੀ ਤਿਆਰੀ, ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ June 12, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Punjab ‘ਚ ਅੱਜ ਹਨੇਰੀ-ਤੂਫ਼ਾਨ ਤੇ ਗੜ੍ਹੇਮਾਰੀ ਦਾ ਅਲਰਟ, ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ June 12, 2026 Trump ਦਾ ਦਾਅਵਾ-ਈਰਾਨ ਨਾਲ ਜੰਗ ਖ਼ਤਮ, ਪ੍ਰਮਾਣੂ ਹਥਿਆਰ ਨਹੀਂ ਬਣਾਏਗਾ; ਤਹਿਰਾਨ ਨੇ ਨਕਾਰੀ ਗੱਲ June 12, 2026 Punjab ਚੋਣਾਂ ਲਈ Congress ਦੀ ਤਿਆਰੀ, ਇਨ੍ਹਾਂ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ June 12, 2026 ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼, ਗੁਰੂ ਸਾਹਿਬ ਦੀ ਹਜ਼ੂਰੀ ‘ਚੋਂ ਸ਼ਖ਼ਸ ਨੇ ਚੁੱਕੀ ਸ੍ਰੀ ਸਾਹਿਬ; ਸੇਵਾਦਾਰਾਂ ਨੇ ਕੀਤਾ ਪੁਲਿਸ ਹਵਾਲੇ June 12, 2026 Load more Recent Comments