HomeCrimePunjab Crime : ਪੁਲਿਸ ਕਸਟੱਡੀ ’ਚ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ... CrimeDeshlatest NewsPanjab Punjab Crime : ਪੁਲਿਸ ਕਸਟੱਡੀ ’ਚ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਨਾਲ ਮੌਤ, ਦਰਜ ਸਨ ਕਈ ਕੇਸ By admin December 26, 2024 0 189 Share FacebookTwitterPinterestWhatsApp ਉਧਰ ਦੂਜੇ ਪਾਸੇ ਡੀਐੱਸਪੀ ਬੂਟਾ ਸਿੰਘ ਗਿੱਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਕਸਟੱਡੀ ’ਚ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਸੀ। ਸਿਵਲ ਹਸਪਤਾਲ ਐਸਐਮਓ ਅੰਜੂ ਕਾਂਸਲ ਨੇ ਦੱਸਿਆ ਕਿ ਪਿੰਡ ਕੋਟੜਾ ਦੇ ਨੌਜਵਾਨ ਗੁਰਤੇਜ ਸਿੰਘ ਉਰਫ਼ ਕਾਲਾ ਦੀ ਪੁਲਿਸ ਕਸਟੱਡੀ ’ਚ ਹੀ ਨਸ਼ੇ ਕਰ ਕੇ ਮੌਤ ਹੋ ਗਈ ਸੀ। ਉਸ ਨੂੰ ਪੁਲਿਸ ਮੁਲਾਜ਼ਮ ਇੱਥੇ ਲੈ ਕੇ ਆਏ ਸੀ। ਉਧਰ ਦੂਜੇ ਪਾਸੇ ਡੀਐੱਸਪੀ ਬੂਟਾ ਸਿੰਘ ਗਿੱਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਨੂੰ 23 ਦਸੰਬਰ ਨੂੰ ਉਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਉਪਰ ਨਸ਼ੇ ਤੇ ਚੋਰੀ ਦੇ ਪਰਚੇ ਸਨ। ਉਸ ਦੀ ਕੱਲ੍ਹ ਅਚਾਨਕ ਤਬੀਅਤ ਵਿਗੜ ਗਈ ਪਹਿਲਾਂ ਭੀਖੀ ਹਸਪਤਾਲ, ਫ਼ਿਰ ਸਿਵਲ ਹਸਪਤਾਲ ਮਾਨਸਾ ਲੈ ਜਾਇਆ ਗਿਆ ਸੀ ਤੇ ਫ਼ਿਰ ਪਟਿਆਲਾ ਰੈਫ਼ਰ ਕੀਤਾ ਗਿਆ ਸੀ ਪਰ ਉਸ ਦੀ ਮੌਤ ਹੋ ਗਈ। ਇਸ ਦੀ ਜੂਡੀਸ਼ੀਅਲ ਜਾਂਚ ਕੀਤੀ ਜਾਵੇਗੀ। Share FacebookTwitterPinterestWhatsApp Previous articleNRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬNext articleਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਰਾਹਤ, ਅਦਾਲਤ ਨੇ ਵਿਰੋਧ ਮਾਮਲੇ ‘ਚ 13 ਜਨਵਰੀ ਤੱਕ ਦਿੱਤੀ ਅੰਤਰਿਮ ਜ਼ਮਾਨਤ adminhttps://punjabbuzz.com/Punjabi RELATED ARTICLES Desh Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 latest News Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 latest News Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Punjab ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ October 22, 2026 Parwinder Singh Jhota ਦੇ ਕਤਲ ‘ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਕਿਹਾ- ਇਹ ਕੋਈ ਨਿੱਜੀ ਲੜਾਈ ਨਹੀਂ ਸੀ, ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਕੀਤੀ ਅਰਦਾਸ October 22, 2026 Amritsar ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ October 22, 2026 ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ਦਾ 10ਵਾਂ ਦਿਨ, ਪੋਸਟਮਾਰਟਮ ‘ਤੇ ਹੋਵੇਗਾ ਫੈਸਲਾ October 22, 2026 Load more Recent Comments