ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੇ ਦੱਸਿਆ
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਲਈ ਸੇਵਾਵਾਂ ਨਿਭਾਅ ਰਹੇ ਵਕੀਲ ਸਹਿਬਾਨਾਂ ਨੂੰ ਜਥੇਬੰਦਕ ਢਾਂਚੇ ਵਿੱਚ ਬਣਦਾ ਸਨਮਾਨ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਵਕੀਲਾਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ਉਪਰ ਨਿਯੁਕਤ ਕੀਤਾ ਗਿਆ ਹੈ ਉਹ ਹੇਠ ਲਿਖੇ ਅਨੁਸਾਰ ਹਨ
ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਰਜਸਪ੍ਰੀਤ ਸਿੰਘ, ਐਡਵੋਕੇਟ ਸਿਕੰਦਰਪ੍ਰਤਾਪ ਸਿੰਘ, ਐਡਵੋਕੇਟ ਐਚ.ਐਸ ਨੰਦ, ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਮੋਗਾ, ਐਡਵੋਕੇਟ ਜਸਵੀਰ ਸਿੰਘ ਘੁਮਾਣ, ਸ. ਰਣਜੀਤ ਸਿੰਘ ਗੋਰਾਇਆ ਅਤੇ ਐਡਵੋਕੇਟ ਮੁਨੀਸ਼ ਪੁਰੀ। ਐਡਵੋਕੇਟ ਅਮਰਬੀਰ ਸਿੰਘ ਸਿਆਲੀ, ਐਡਵੋਕੇਟ ਭਪਿੰਦਰਬੀਰ ਸਿੰਘ ਰੰਧਾਵਾ, ਐਡਵੋਕੇਟ ਰਵਨੀਤ ਸਿੰਘ ਬੈਂਸ, ਐਡਵੋਕੇਟ ਪਰਮੀਤ ਸਿੰਘ ਬੇਦੀ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਐਡਵੋਕੇਟ ਸਰਬਜੀਤ ਸਿੰਘ ਤੇਗ, ਐਡਵੋਕੇਟ ਸਤਿੰਦਰਪਾਲ ਸਿੰਘ ਸੱਤੀ, ਐਡਵੋਕੇਟ ਬੇਅਤ ਸਿੰਘ ਸੰਧੂ, ਐਡਵੋਕੇਟ ਦਿਲਰਾਜ ਸਿੰਘ ਢਿੱਲੋਂ, ਐਡਵੋਕੇਟ ਉਪਿੰਦਰਪਾਲ ਸਿੰਘ ਵਾਲੀਆ ਅਤੇ ਐਡਵੋਕੇਟ ਜਗਮੀਤ ਸਿੰਘ ਸੰਧੂ। ਐਡਵੋਕੇਟ ਜਸਪ੍ਰੀਤ ਸਿੰਘ ਬੱਲ, ਐਡਵੋਕੇਟ ਪਰਮਜੀਤ ਸਿੰਘ ਤੇਗ, ਐਡਵੋਕੇਟ ਅਮਨਦੀਪ ਸਿੰਘ ਰੰਧਾਵਾ, ਐਡਵੋਕੇਟ ਤੇਜਿੰਦਰ ਸਿੰਘ ਨਿਜਾਮਪੁਰ, ਐਡਵੋਕੇਟ ਹਰਪ੍ਰੀਤ ਸਿੰਘ ਹੈਪੀ ਅਤੇ ਅੇੈਡਵੋਕੇਟ ਗਗਨਦੀਪ ਸਿੰਘ ਸੈਣੀ। ਐਡਵੋਕੇਟ ਗਗਨਪ੍ਰੀਤ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਧਾਲੀਵਾਲ ਕੈਨੀ, ਐਡਵੋਕੇਟ ਗੋਬਿੰਦ ਸਿੰਘ ਰੰਧਾਵਾ, ਐਡਵੋਕੇਟ ਜੁਬਿਨ, ਐਡਵੋਕੇਟ ਮਨਪ੍ਰੀਤ ਸਿੰਘ ਭੱਟੀ, ਐਡਵੋਕੇਟ ਅਮਰਿੰਦਰ ਸਿੰਘ ਸਿੱਧੂ, ਐਡਵੋਕੇਟ ਗੁਰਮਨਦੀਪ ਸਿੰਘ ਬਰਾੜ ਬਾਦਸ਼ਾਪੁਰ, ਐਡਵੋਕੇਟ ਪੀਊਸ਼ ਸ਼ਰਮਾਂ, ਐਡਵੋਕੇਟ ਜਸਵਿੰਦਰ ਸਿੰਘ ਗਰੇਵਾਲ, ਐਡਵੋਕੇਟ ਵਿਜੈ ਕਰਨ ਸਿੰਘ, ਐਡਵੋਕੇਟ ਸਿਮਰ ਟਿਵਾਣਾ, ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ, ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਅਤੇ ਐਡਵੋਕੇਟ ਬਲਰਾਜ ਸਿੰਘ ਡੇਰਾਬਾਬਾ ਨਾਨਕ। ਐਡਵੋਕੇਟ ਤੇਗਬੀਰ ਸਿੰਘ ਸਿੱਧੂ, ਐਡਵੋਕੇਟ ਰਵੀ ਰਾਣਾ, ਐਡਵੋਕੇਟ ਗੁਰਐਂਜਲ ਸਿੰਘ ਮਾਨ, ਐਡਵੋਕੇਟ ਹਰਨੂਰ ਸਿੰਘ ਸਿੱਧੂ, ਐਡਵੋਕੇਟ ਪਰਮਵੀਰ ਸਿੰਘ, ਐਡਵੋਕੇਟ ਅਰਮਾਨ ਗਗਨੇਜਾ, ਐਡਵੋਕੇਟ ਸਤਨਾਮ ਸਿੰਘ ਦਿਓਲ ਅਤੇ ਐਡਵੋਕੇਟ ਅਸ਼ੀਸ ਗੁਗਲਾਨੀ।





