Homelatest Newsਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਪੰਜਵੀਂ ਵਰ੍ਹੇਗੰਢ latest NewsPanjab ਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਪੰਜਵੀਂ ਵਰ੍ਹੇਗੰਢ By admin January 25, 2024 0 147 Share FacebookTwitterPinterestWhatsApp ਦੱਸ ਦੇਈਏ ਕਿ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਨ ਵਾਲਾ ਪੰਜਾਬੀ ਸਿਤਾਰਾ ਨਿੰਜਾ ਅੱਜ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਿਹਾ ਹੈ। ਜਿਸਦੀਆਂ ਖੂਬਸੂਰਤ ਤਸਵੀਰਾਂ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਪੰਜਾਬੀ ਗਾਇਕ ਨਿੰਜਾ ਦੇ ਵਿਆਹ ਨੂੰ ਕਰੀਬ ਪੰਜ ਸਾਲ ਪੂਰੇ ਹੋ ਚੁੱਕੇ ਹਨ। ਇਸ ਖਾਸ ਮੌਕੇ ਕਲਾਕਾਰ ਵੱਲ਼ੋਂ ਆਪਣੀ ਪਤਨੀ ਨਾਲ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ। ਨਿੰਜਾ ਅੱਜ ਯਾਨਿ 25 ਜਨਵਰੀ ਨੂੰ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਿਹਾ ਹੈ। ਉਨ੍ਹਾਂ ਨੇ ਇਸ ਸਪੈਸ਼ਲ ਮੌਕੇ ‘ਤੇ ਪਤਨੀ ਨਾਲ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਨਿੰਜਾ ਦੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 25 ਜਨਵਰੀ 2019 ਨੂੰ ਹੋਇਆ ਸੀ। ਅਕਤੂਬਰ 2022 ‘ਚ ਗਾਇਕ ਦੇ ਘਰ ਉਨ੍ਹਾਂ ਦੇ ਪਹਿਲੇ ਬੱਚੇ ਨੇ ਜਨਮ ਲਿਆ, ਜਿਸ ਦਾ ਨਾਂ ਉਸ ਨੇ ਨਿਸ਼ਾਨ ਸਿੰਘ ਰੱਖਿਆ। ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈਆਂ ਦੇ ਰਹੇ ਹਨ, ਅਤੇ ਜੋੜੇ ਉੱਪਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਕਾਬਿਲੇਗ਼ੌਰ ਹੈ ਕਿ ਨਿੰਜਾ ਪੰਜਾਬੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਗਾਇਕ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। Share FacebookTwitterPinterestWhatsApp Previous articleਦਿੱਲੀ ਦੇ IGI ਏਅਰਪੋਰਟ ‘ਤੇ ਫਲਾਈਟ ‘ਚ ਬੰਬ ਹੋਣ ਦੀ ਆਈ ਕਾਲNext articleਕੋਰੋਨਾ ਤੋਂ ਬਾਅਦ ਮੈਡੀਕਲ ਇੰਸ਼ੋਰੈਂਸ – ਇਲਾਜ ਹੋਇਆ ਮਹਿੰਗਾ adminhttps://punjabbuzz.com/Punjabi RELATED ARTICLES Desh CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 Desh ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 Desh ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ October 27, 2026 Load more Recent Comments