HomeDeshਵਿਆਹ ਦੇ ਬੰਧਨ 'ਚ ਬੱਝੀ ਸੋਨਾਰਿਕਾ ਭਦੋਰੀਆ Deshlatest News ਵਿਆਹ ਦੇ ਬੰਧਨ ‘ਚ ਬੱਝੀ ਸੋਨਾਰਿਕਾ ਭਦੋਰੀਆ By admin February 19, 2024 0 147 Share FacebookTwitterPinterestWhatsApp ਦੱਸ ਦੇਈਏ ਕਿ ਸੋਨਾਰਿਕਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਅਦਾਕਾਰਾ ਦੇ ਵਿਆਹ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਟੈਲੀਵਿਜ਼ਨ ਦੀ ਮਸ਼ਹੂਰ ਅਦਾਕਾਰਾ ਨੇ ਆਪਣੇ ਮੰਗੇਤਰ ਵਿਕਾਸ ਪਰਾਸ਼ਰ ਨਾਲ ਸੱਤ ਫੇਰੇ ਲਏ ਹਨ। ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਪਰ ਛਾਈਆਂ ਰਹੀਆਂ। ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਹਲਦੀ ਸੈਰਿਮਨੀ ਨਾਲ ਜੁੜੀਆਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਬ੍ਰਾਈਡਲ ਆਊਟਫਿਟ ‘ਚ ਅਦਾਕਾਰਾ ਦੀ ਪਹਿਲੀ ਝਲਕ ਵੀ ਸਾਹਮਣੇ ਆਈ ਹੈ। ਉਨ੍ਹਾਂ ਦੇ ਵਿਆਹ ਦਾ ਵੀਡੀਓ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਇਹ ਜੋੜਾ ਵਿਆਹ ਦੇ ਪਹਿਰਾਵੇ ‘ਚ ਬੇਹੱਦ ਖੂਬਸੂਰਤ ਨਜ਼ਰ ਆ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੋਨਾਰਿਕਾ ਅਤੇ ਵਿਕਾਸ ਦੀ ਮੰਗਣੀ ਡੇਢ ਸਾਲ ਪਹਿਲਾਂ ਦਸੰਬਰ 2022 ਵਿੱਚ ਹੋਈ ਸੀ। ਅਜਿਹੇ ‘ਚ ਡੇਢ ਸਾਲ ਦੀ ਮੰਗਣੀ ਤੋਂ ਬਾਅਦ ਦੋਹਾਂ ਨੇ ਵਿਆਹ ਕਰਵਾ ਲਿਆ। ਉਨ੍ਹਾਂ ਦਾ ਵਿਆਹ 18 ਫਰਵਰੀ, 2024 ਨੂੰ ਰਾਜਸਥਾਨ ਦੇ ਨਾਹਰਗੜ੍ਹ ਕਿਲ੍ਹੇ ਵਿੱਚ ਪਰਿਵਾਰ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਹੋਇਆ। ਇਸ ਖੂਬਸੂਰਤ ਜੋੜੇ ਨੇ ਰਣਥੰਭੌਰ ਵਿੱਚ ਸ਼ਾਹੀ ਅੰਦਾਜ਼ ਵਿੱਚ ਸੱਤ ਫੇਰੇ ਲਏ। ਇਸ ਜੋੜੇ ਦੇ ਵਿਆਹ ਦੀਆਂ ਝਲਕੀਆਂ ਲਗਾਤਾਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ। Share FacebookTwitterPinterestWhatsApp Previous articleਗੁੰਡਾਗਰਦੀ ਦਾ ਨੰਗਾ ਨਾਚ!!Next articleਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਬਣੇ ਐਲੀਵੇਟਿਡ ਫਲਾਈਓਵਰ ਤੋਂ ਡਿੱਗੀ ਸਲੈਬ adminhttps://punjabbuzz.com/Punjabi RELATED ARTICLES Desh CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 Desh ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 Desh ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular CM Bhagwant Mann ਨੂੰ Pakistan ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ October 27, 2026 ਪੰਜਾਬ ਪਹੁੰਚੀ Election Commission ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ October 27, 2026 ਨਾ ਅਸ਼ੋਕਾ ਹੋਟਲ ਮਿਲਿਆ ਅਤੇ ਨਾ ਹੀ ਰਾਮਲੀਲਾ ਮੈਦਾਨ… ਮਹਾਂਰੈਲੀ ‘ਤੇ ਇੰਡੀਆ ਅਲਾਇੰਸ ਨੂੰ ਝਟਕਾ, ਕਾਂਗਰਸ ਬੋਲੀ- ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ October 27, 2026 ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ October 27, 2026 Load more Recent Comments