Wednesday, October 21, 2026
Google search engine
HomeDeshSukhbir Singh Badal ਵੱਲੋਂ ਗਲੇ ‘ਚ ਤਖਤੀ ਤੇ ਹੱਥ ‘ਚ ਬਰਛਾ...

Sukhbir Singh Badal ਵੱਲੋਂ ਗਲੇ ‘ਚ ਤਖਤੀ ਤੇ ਹੱਥ ‘ਚ ਬਰਛਾ ਲੈ ਕੇ ਸੇਵਾ ਸ਼ੁਰੂ, ਸ੍ਰੀ ਅਕਾਲ ਤਖ਼ਤ ਤੋਂ ਹੋਈ ਸਜ਼ਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ ਦਿੱਤੀ ਗਈ ਹੈ।

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ Sukhbir Singh Badal ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੈ।

Sukhbir Singh Badal ਆਪਣੇ ਗਲ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ ਪਾ ਕੇ ਗੋਲਡਨ ਟੈਂਪਰ ਦੇ ਬਾਹਰ ਬਰਸ਼ਾ ਲੈ ਕੇ ਸੇਵਾ ਕਰ ਰਹੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਦਿੱਤੀ ਗਈ ਹੈ।

Sukhbir Singh Badal ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰSukhbir Singh Badal ਤੋਂ ਇਲਾਵਾ 2007-17 ਦੌਰਾਨ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪੁੱਜਣਗੇ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments