Friday, October 23, 2026
Google search engine
HomeCrimeਹਾਈਕੋਰਟ ਤੋਂ ਜ਼ਮਾਨਤ ਮਿਲਦੇ ਹੀ ਸੁਖਪਾਲ ਖਹਿਰਾ ਖ਼ਿਲਾਫ਼ ਨਵੀਂ FIR

ਹਾਈਕੋਰਟ ਤੋਂ ਜ਼ਮਾਨਤ ਮਿਲਦੇ ਹੀ ਸੁਖਪਾਲ ਖਹਿਰਾ ਖ਼ਿਲਾਫ਼ ਨਵੀਂ FIR

ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ.) ਮਾਮਲੇ ‘ਚ ਜੇਲ ‘ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਮਿਲਦੇ ਹੀ ਨਵੀਂ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਹ ਐਫਆਈਆਰ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195ਏ ਅਤੇ 506 ਆਈਪੀਸੀ ਤਹਿਤ ਦਰਜ ਕੀਤੀ ਗਈ ਹੈ। ਵਧੀਕ ਐਸਐਚਓ ਬਲਜੀਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਖਹਿਰਾ ਖ਼ਿਲਾਫ਼ ਐਫਆਈਆਰ ਨੰਬਰ 3/24 ਦਰਜ ਕੀਤੀ ਗਈ ਹੈ। ਅਜਿਹੇ ‘ਚ ਵਿਧਾਇਕ ਖਹਿਰਾ ਨੂੰ ਹੋਰ ਜੇਲ ‘ਚ ਹੀ ਰਹਿਣਾ ਪਵੇਗਾ। ਉਹ 28 ਸਤੰਬਰ 2023 ਤੋਂ ਜੇਲ੍ਹ ਵਿੱਚ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments