Wednesday, October 28, 2026
Google search engine
HomeDeshਗਠੀਆ ਦੇ ਰੋਗਾਂ ਲਈ ਵਰਦਾਨ ਹੈ ਸੂਰਜਮੁਖੀ ਦੇ ਬੀਜ

ਗਠੀਆ ਦੇ ਰੋਗਾਂ ਲਈ ਵਰਦਾਨ ਹੈ ਸੂਰਜਮੁਖੀ ਦੇ ਬੀਜ

ਅੱਜ-ਕੱਲ੍ਹ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਸੂਰਜਮੁਖੀ ਦੇ ਬੀਜਾਂ ਵਿੱਚ ਮੋਨੋਅਨਸੈਚੁਰੇਟਿਡ ਫੈਟ ਪਾਇਆ ਜਾਂਦਾ ਹੈ, ਜੋ ਦਿਲ ਲਈ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਇਨ੍ਹਾਂ ਬੀਜਾਂ ਦਾ ਨਿਯਮਤ ਸੇਵਨ ਕਰਦੇ ਹੋ ਤਾਂ ਤੁਸੀਂ ਸਟ੍ਰੋਕ ਦੇ ਖਤਰੇ ਤੋਂ ਬਚ ਸਕਦੇ ਹੋ। ਜਿਨ੍ਹਾਂ ਲੋਕਾਂ ਨੂੰ ਗਠੀਆ ਦੀ ਸਮੱਸਿਆ ਹੈ ਉਨ੍ਹਾਂ ਲਈ ਸੂਰਜਮੁਖੀ ਦਾ ਤੇਲ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤੇਲ ਦੀ ਵਰਤੋਂ ਨਾਲ ਗਠੀਏ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਸੂਰਜਮੁਖੀ ਦੇ ਬੀਜਾਂ ‘ਚ ਫਾਈਬਰ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਇਨ੍ਹਾਂ ਬੀਜਾਂ ‘ਚ ਮੈਗਨੀਸ਼ੀਅਮ, ਵਿਟਾਮਿਨ ਈ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ |ਸੂਰਜਮੁਖੀ ਦੇ ਬੀਜ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਸ ‘ਚ ਮੌਜੂਦ ਮੈਗਨੀਸ਼ੀਅਮ ਦਿਮਾਗ ਲਈ ਫਾਇਦੇਮੰਦ ਹੁੰਦਾ ਹੈ। ਸੂਰਜਮੁਖੀ ਦੇ ਬੀਜਾਂ ‘ਚ ਵਿਟਾਮਿਨ ਸੀ, ਵਿਟਾਮਿਨ ਈ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ। ਇਹ ਹਾਈ ਬੀਪੀ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਸੀਂ ਸੂਰਜਮੁਖੀ ਦੇ ਬੀਜਾਂ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਚੰਗੀ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਹੁੰਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments