Wednesday, March 12, 2025
Google search engine
HomeCrimeTarn Taran Police ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਨੂੰ ਕੀਤਾ ਗ੍ਰਿਫ਼ਤਾਰ, FBI...

Tarn Taran Police ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਨੂੰ ਕੀਤਾ ਗ੍ਰਿਫ਼ਤਾਰ, FBI ਦਾ ਵਾਨਟੇਂਡ ਹੈ ਭਿੰਡਰ

Punjab Police ਨੂੰ ਇੱਕ ਵੱਡੀ ਸਫਲਤਾ ਮਿਲੀ ਹੈ।

ਪੰਜਾਬ ਸਰਕਾਰ ਨਸ਼ੇ ਅਤੇ ਨਸ਼ੇ ਤਸਕਰਾਂ ਦੇ ਖਿਲਾਫ ਐਕਸ਼ਨ ਮੁਡ ਵਿੱਚ ਨਜ਼ਰੀ ਆ ਰਹੀ ਹੈ। ਜਿਸ ਦੇ ਚੱਲਦੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇੰਟਰਸਟੇਟ ਨਾਕੇ ਲਗਾਏ ਜਾ ਰਹੇ ਨਸ਼ਾਂ ਤਸਕਰਾਂ ਦੀ ਜਾਇਦਾਤ ਤੇ ਬੁਲਡੋਜਰ ਚੱਲਾਇਆ ਜਾ ਰਿਹਾ ਹੈ।
ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ। ਭਿੰਡਰ ਐਫਬੀਆਈ ਦਾ ਵਾਨਟੇਂਡ ਹੈ। ਦੋਸ਼ੀ ਇੱਕ ਗਲੋਬਲ ਨਾਰਕੋਟਿਕਸ ਸਿੰਡੀਕੇਟ ਦਾ ਮੈਂਬਰ ਹੈ ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।
ਇਹ ਕਾਰਵਾਈ 26 ਫਰਵਰੀ, 2025 ਨੂੰ ਅਮਰੀਕਾ ਵਿੱਚ ਉਸਦੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ ਸੀ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਉਰਫ ਬਲ, ਅੰਮ੍ਰਿਤਪਾਲ ਸਿੰਘ ਉਰਫ ਚੀਮਾ, ਤਕਦੀਰ ਸਿੰਘ ਉਰਫ ਰੋਮੀ ਅਤੇ ਸਰਬਸ਼ੀਤ ਸਿੰਘ ਉਰਫ ਸਾਬੀ ਅਤੇ ਫਰਨਾਂਡੋ ਵਾਲਾਡੇਰੇਸ ਉਰਫ ਫ੍ਰੈਂਕੋ ਵਜੋਂ ਹੋਈ ਹੈ।
ਅਮਰੀਕੀ ਅਧਿਕਾਰੀਆਂ ਨੇ ਉਸਦੇ ਘਰਾਂ ਅਤੇ ਵਾਹਨਾਂ ਤੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਜ਼ਬਤ ਕੀਤੇ। ਕਾਰਵਾਈ ਤੋਂ ਬਾਅਦ, ਸ਼ਹਿਨਾਜ਼ ਭਾਰਤ ਭੱਜ ਆਇਆ ਸੀ, ਜਿੱਥੇ ਪੰਜਾਬ ਪੁਲਿਸ ਨੇ ਉਸਨੂੰ ਸਫਲਤਾਪੂਰਵਕ ਲੱਭ ਲਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments