HomeDeshਅੰਮ੍ਰਿਤਸਰ ‘ਚ ਟਰੱਕ-ਮੋਟਰਸਾਈਕਲ ਦੀ ਭਿਆਨਕ ਟਕੱਰ, ਮਾਂ-ਪੁੱਤ ਦੀ ਗਈ ਜਾਨ Deshlatest NewsPanjab ਅੰਮ੍ਰਿਤਸਰ ‘ਚ ਟਰੱਕ-ਮੋਟਰਸਾਈਕਲ ਦੀ ਭਿਆਨਕ ਟਕੱਰ, ਮਾਂ-ਪੁੱਤ ਦੀ ਗਈ ਜਾਨ By admin September 4, 2024 0 146 Share FacebookTwitterPinterestWhatsApp ਮ੍ਰਿਤਕ ਦਾ ਨਾਮ ਰਮਨ ਕੁਮਾਰ ਮਾਤਾ ਦਾ ਨਾਮ ਸੁਮਿੱਤਰਾ ਵਾਸੀ ਜੰਡਿਆਲਾ ਗੁਰੂ ਮੁਹੱਲਾ ਬਰੜ ਜੋਤੀ ਸਰ ਕਲੋਨੀ ਰੋਡ ਵਾਰਡ ਨੰਬਰ 6 ਦੇ ਰਿਹਣ ਵਾਲੇ ਹਨ। ਗਹਿਰੀ ਮੰਡੀ ਰੇਲਵੇ ਫਾਟਕ ਦੇ ਨਜਦੀਕ ਟਰੱਕ ਨਾਲ ਹੋਏ ਹਾਦਸੇ ਵਿੱਚ ਮੋਟਸਾਈਕਲ ਸਵਾਰ ਪੁੱਤ ਅਤੇ ਮਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਨਾਲ ਮੋਟਸਾਈਕਲ ਤੇ ਸਵਾਰ ਇੱਕ ਬੱਚਾ ਜਖਮੀ ਹੋ ਗਿਆ। ਮਰਨ ਵਾਲਿਆਂ ਵਿੱਚ ਰਮਨ ਕੁਮਾਰ,ਉਸ ਦੀ ਮਾਤਾ ਸੁਮਿੱਤਰਾ ਦੀ ਮੌਤ ਹੋ ਗਈ। ਰਮਨ ਕੁਮਾਰ ਦਾ ਪੁੱਤਰ ਨਿਖਿਲ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਲੋਕ ਆਪਣੇ ਘਰ ਜੰਡਿਆਲਾ ਗੁਰੂ ਵਾਪਸ ਆ ਰਹੇ ਸਨ। ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਮਿਲੀ। ਜਾਣਕਾਰੀ ਮੁਤਾਬਕ ਮੋਟਰਸਾਇਕਲ ਸਵਾਰ ‘ਤੇ ਇੱਕ ਔਰਤ ‘ਤੇ ਇੱਕ 8-9 ਸਾਲ ਦਾ ਬੱਚਾ ਸੀ, ਜੋਂ ਕਿ ਪਿੰਡ ਭੰਗਵਾ ਵੱਲੋਂ ਆਪਣੇ ਸ਼ਹਿਰ ਜੰਡਿਆਲਾ ਗੁਰੂ ਨੂੰ ਵਾਪਿਸ ਆ ਰਹੇ ਸਨ। ਗਹਿਰੀ ਫਾਟਕ ਦੇ ਲਾਗੇ ਟਰੱਕ ਡਰਾਈਵਰ ਦੀ ਗਲਤੀ ਨਾਲ ਮੋਟਸਾਈਕਲ ਨੂੰ ਟੱਕਰ ਮਾਰੀ, ਜਿਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਨਾਲ ਸਵਾਰ ਓਸਦੀ ਮਾਤਾ ਦੀ ਹਸਪਤਾਲ਼ ਲਿਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਜੰਡਿਆਲਾ ਦੇ ਰਹਿਣ ਵਾਲੇ ਹਨ ਮਾਂ-ਪੁੱਤ ਮ੍ਰਿਤਕ ਦਾ ਨਾਮ ਰਮਨ ਕੁਮਾਰ ਮਾਤਾ ਦਾ ਨਾਮ ਸੁਮਿੱਤਰਾ ਵਾਸੀ ਜੰਡਿਆਲਾ ਗੁਰੂ ਮੁਹੱਲਾ ਬਰੜ ਜੋਤੀ ਸਰ ਕਲੋਨੀ ਰੋਡ ਵਾਰਡ ਨੰਬਰ 6 ਦੇ ਰਿਹਣ ਵਾਲੇ ਹਨ। ਬੱਚੇ ਦਾ ਨਾਮ ਨਿਖਲ ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਹੈ। ਮ੍ਰਿਤਕ ਸਿਮਤੱਰਾ ਦੀ ਉਮਰ ਲੱਗਭਗ 50-55 ਸਾਲ ਮ੍ਰਿਤਕ ਰਮਨ ਕੁਮਾਰ ਦੀ ਉਮਰ 24 ਸਾਲ ਹੈ। ਨਿਖਲ ਜਿਹੜਾ ਬੱਚਾ ਗੰਭੀਰ ਰੂਪ ‘ਚ ਜ਼ਖ਼ਮੀ ਹਾਲਤ ਵਿੱਚ ਹੈ, ਜਿਸ ਦੀ ਉਮਰ 9 ਸਾਲ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਮੋਕੇ ਤੇ ਪੁੱਜੇ ਹਨ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਜ਼ਖਮੀ ਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜੋ ਵੀ ਬੰਨਦੀ ਕਾਰਵਾਈ ਉਹ ਕੀਤੀ ਜਾ ਰਹੀ ਹੈ। ਉਹਨਾਂ ਕਹਿ ਕੇ ਦੱਸਿਆ ਜਾ ਰਿਹਾ ਕਿ ਟਰੱਕ ਵਾਲੇ ਦੀ ਗਲਤੀ ਦੇ ਨਾਲ ਇਹ ਸਾਰਾ ਹਾਦਸਾ ਹੋਇਆ ਹੈ। Share FacebookTwitterPinterestWhatsApp Previous articleਰਾਹੁਲ ਦ੍ਰਾਵਿੜ ਦੀ IPL ‘ਚ ਐਂਟਰੀ, ਰਾਜਸਥਾਨ ਰਾਇਲਜ਼ ਦੇ ਹੋਣਗੇ ਮੁੱਖ ਕੋਚNext articleDelhi Incident: ਮੁਲਜ਼ਮਾਂ ਨੂੰ ਮਿਲੀ 14 ਦਿਨਾਂ ਦੀ ਨਿਆਂਇਕ ਹਿਰਾਸਤ, ਕੋਚਿੰਗ ਸੈਂਟਰ ‘ਚ ਤਿੰਨ ਵਿਦਿਆਰਥੀਆਂ ਦੀ ਮੌਤ ਦਾ ਮਾਮਲਾ adminhttps://punjabbuzz.com/Punjabi RELATED ARTICLES Desh ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 latest News Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 Desh ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular ਗੋਲੀਬਾਰੀ ਤੋਂ ਪਹਿਲਾਂ ਗਰਾਊਂਡ ਦੀ ਰੇਕੀ ਟਾਈਗਰ ਸ਼ਰਾਫ ‘ਤੇ ਹਮਲੇ ਬਾਰੇ ਨਵਾਂ ਖੁਲਾਸਾ, ਮੁਲਜ਼ਮ ਨੂੰ ਲੈ ਕੇ Rapido ਨੇ ਵੀ ਦਿੱਤਾ ਸਪੱਸ਼ਟੀਕਰਨ October 20, 2026 Amit Shah’ ਦੇ ਦੌਰੇ ‘ਤੇ ਭੱਖੀ ਸਿਆਸਤ, Aman Arora ਨੇ ਪੁੱਛੇ ਤਿੰਨ ਸਵਾਲ October 20, 2026 ਝੋਟਾ ਕਤਲ ਮਾਮਲਾ: ਇਨਸਾਫ਼ ਲਈ ਧਰਨਾ 8ਵੇਂ ਦਿਨ ਵੀ ਜਾਰੀ, ਅੱਜ ਅਮਿਤ ਸ਼ਾਹ ਕਰਨਗੇ ਪਰਿਵਾਰ ਨਾਲ ਮੁਲਾਕਾਤ October 20, 2026 Dussehra 2026: ਅੱਜ ਮਨਾਇਆ ਜਾਵੇਗਾ ਦੁਸਹਿਰਾ, ਜਾਣੋ ਸ਼ਸਤ੍ਰ ਪੂਜਾ ਦਾ ਸ਼ੁਭ ਮੁਹੂਰਤ ਤੇ ਰਾਵਣ ਦਹਨ ਦਾ ਸਮਾਂ October 20, 2026 Load more Recent Comments