Saturday, June 20, 2026
Google search engine
HomeDeshਕੇਂਦਰ ਨੇ Justice Harpreet Singh Brar ਨੂੰ ਪਦਉਨਤ ਕਰ ਕੇ ਪੰਜਾਬ ਤੇ...

ਕੇਂਦਰ ਨੇ Justice Harpreet Singh Brar ਨੂੰ ਪਦਉਨਤ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜੱਜ ਕੀਤਾ ਨਿਯੁਕਤ, Notification ਜਾਰੀ

ਸੁਪਰੀਮ ਕੋਰਟ ਕੋਲੇਜੀਅਮ ਦੀ ਬੈਠਕ ’ਚ 12 ਦਸੰਬਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ’ਚ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਕੇਂਦਰ ਨੇ ਬੁੱਧਵਾਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪਦਉਨਤ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸਥਾਈ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨਿਯੁਕਤੀ ਸੁਪਰੀਮ ਕੋਰਟ ਕੋਲੇਜੀਅਮ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਸੁਪਰੀਮ ਕੋਰਟ ਕੋਲੇਜੀਅਮ ਦੀ ਬੈਠਕ ’ਚ 12 ਦਸੰਬਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ’ਚ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਹ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੂੰ 2021 ’ਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। 20 ਦਸੰਬਰ 1975 ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਜਨਮੇ ਜਸਟਿਸ ਬਰਾੜ ਦਾ ਕਾਨੂੰਨੀ ਕਰੀਅਰ ਕਾਫ਼ੀ ਸ਼ਾਨਦਾਰ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments