HomeCrimeAmritsar News: ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ, ਪੁਲਿਸ ਜਾਂਚ ’ਚ...
Amritsar News: ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ, ਪੁਲਿਸ ਜਾਂਚ ’ਚ ਜੁਟੀ
ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 3 ਲੱਖ 95000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਤਾ ਲੱਗਾ ਹੈ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਹੈਰੋਇਨ ਦੇ ਕਾਰੋਬਾਰ ਦੇ ਦੋਸ਼ ‘ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 3 ਲੱਖ 95000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਇਹ ਕਾਰਵਾਈ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਅਜਨਾਲਾ ਇਲਾਕੇ ‘ਚ ਕੀਤੀ ਹੈ। ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਸਮੇਂ ਬਾਅਦ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।