Monday, October 14, 2024
Google search engine
HomeDeshਭਰਤ ਇੰਦਰ ਚਾਹਲ ਨੂੰ HC ਤੋਂ ਵੱਡਾ ਝਟਕਾ, ਆਮਦਨ ਤੋਂ ਵੱਧ ਜਾਇਦਾਦ...

ਭਰਤ ਇੰਦਰ ਚਾਹਲ ਨੂੰ HC ਤੋਂ ਵੱਡਾ ਝਟਕਾ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਅਗਾਊਂ ਜ਼ਮਾਨਤ ਅਰਜ਼ੀ ਰੱਦ

High Court ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ (High Court) ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਚਾਹਲ ਨੂੰ ਹਾਈ ਕੋਰਟ ਨੇ ਪਿਛਲੇ ਸਾਲ 4 ਅਕਤੂਬਰ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਵੀ ਰੱਦ ਕਰ ਦਿੱਤੀ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments